Posted On:
09 FEB 2024 1:37PM by PIB Chandigarh
ਆਂਧਰ ਪ੍ਰਦੇਸ਼ ਦੇ ਮੁੱਖ ਮੰਤਰੀ, ਸ਼੍ਰੀ ਵਾਈ ਐੱਸ ਜਗਨ ਮੋਹਨ ਰੈੱਡੀ ਨੇ ਅੱਜ ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨਾਲ ਮੁਲਾਕਾਤ ਕੀਤੀ।
ਪ੍ਰਧਾਨ ਮੰਤਰੀ ਦਫ਼ਤਰ ਨੇ ਐਕਸ (X) ‘ਤੇ ਪੋਸਟ ਕੀਤਾ:
“ਆਂਧਰ ਪ੍ਰਦੇਸ਼ ਦੇ ਮੁੱਖ ਮੰਤਰੀ, ਸ਼੍ਰੀ ਵਾਈ ਐੱਸ ਜਗਨ ਮੋਹਨ ਰੈੱਡੀ ਨੇ ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨਾਲ ਮੁਲਾਕਾਤ ਕੀਤੀ।”
***
ਡੀਐੱਸ/ਆਰਟੀ