ਪ੍ਰਧਾਨ ਮੰਤਰੀ ਦਫਤਰ

ਪ੍ਰਧਾਨ ਮੰਤਰੀ ਨੇ ਭਾਰਤ ਰਤਨ ਨਾਲ ਸਨਮਾਨਿਤ ਕਰਪੂਰੀ ਠਾਕੁਰ ਦੇ ਪਰਿਵਾਰਕ ਮੈਂਬਰਾਂ ਨਾਲ ਮੁਲਾਕਾਤ ਕੀਤੀ

Posted On: 12 FEB 2024 4:45PM by PIB Chandigarh

ਪ੍ਰਧਾਨ ਮੰਤਰੀਸ਼੍ਰੀ ਨਰੇਂਦਰ ਮੋਦੀ ਨੇ ਅੱਜ ਨਵੀਂ ਦਿੱਲੀ ਸਥਿਤ ਆਪਣੇ ਆਵਾਸ ‘ਤੇ ਭਾਰਤ ਰਤਨ ਨਾਲ ਸਨਮਾਨਿਤ ਕਰਪੂਰੀ ਠਾਕੁਰ ਦੇ ਪਰਿਵਾਰਕ ਮੈਂਬਰਾਂ ਨਾਲ ਮੁਲਾਕਾਤ ਕੀਤੀ।

 ਪ੍ਰਧਾਨ ਮੰਤਰੀ ਨੇ ਐਕਸ (X) ‘ਤੇ ਪੋਸਟ ਕੀਤਾ;

“ਭਾਰਤ ਰਤਨ ਨਾਲ ਸਨਮਾਨਿਤ ਜਨਨਾਇਕ ਕਰਪੂਰੀ ਠਾਕੁਰ ਜੀ ਦੇ ਪਰਿਵਾਰਕ ਮੈਂਬਰਾਂ ਨੂੰ ਮਿਲ ਕੇ ਬਹੁਤ ਖੁਸ਼ੀ ਹੋਈ। ਕਰਪੂਰੀ ਜੀ ਸਮਾਜ ਦੇ ਪਿਛੜੇ ਅਤੇ ਵੰਚਿਤ ਵਰਗਾਂ ਦੇ ਮਸੀਹਾ ਰਹੇ ਹਨ, ਜਿਨ੍ਹਾਂ ਦਾ ਜੀਵਨ ਅਤੇ ਆਦਰਸ਼ ਦੇਸ਼ਵਾਸੀਆਂ ਨੂੰ ਨਿਰੰਤਰ ਪ੍ਰੇਰਿਤ ਕਰਦਾ ਰਹੇਗਾ।”

 

********

ਡੀਐੱਸ/ਐੱਸਟੀ 



(Release ID: 2005447) Visitor Counter : 38