ਪ੍ਰਧਾਨ ਮੰਤਰੀ ਦਫਤਰ

ਕੇਂਦਰ ਸਾਡੀਆਂ ਵਿੱਦਿਅਕ ਸੰਸਥਾਵਾਂ ਦੇ ਅੰਤਰਰਾਸ਼ਟਰੀਕਰਨ ਦੇ ਲਕਸ਼ਾਂ ਲਈ ਪ੍ਰਤੀਬੱਧ ਹੈ: ਪ੍ਰਧਾਨ ਮੰਤਰੀ

Posted On: 13 FEB 2024 12:36PM by PIB Chandigarh

ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਅੱਜ ਕੇਂਦਰੀ ਸਿੱਖਿਆ ਮੰਤਰੀ ਸ਼੍ਰੀ ਧਰਮੇਂਦਰ ਪ੍ਰਧਾਨ ਦੁਆਰਾ ਲਿਖੇ ਇੱਕ ਕਾਲਮ (op-ed) ਸਾਂਝਾ ਕੀਤਾ।

ਉਨ੍ਹਾਂ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਰਾਸ਼ਟਰੀ ਸਿੱਖਿਆ ਨੀਤੀ (National Education Policy) ਵਿੱਚ ਦਰਸਾਏ ਗਏ ਸਾਡੀਆਂ ਵਿੱਦਿਅਕ ਸੰਸਥਾਵਾਂ ਦੇ ਅੰਤਰਰਾਸ਼ਟਰੀਕਰਨ ਦੇ ਲਕਸ਼ਾਂ ਲਈ ਪ੍ਰਤੀਬੱਧ ਹੈ।

ਪ੍ਰਧਾਨ ਮੰਤਰੀ ਨੇ ਐਕਸ (X) ‘ਤੇ ਪੋਸਟ ਕੀਤਾ:

“ਸਾਡੀ ਸਰਕਾਰ, ਨਵੀਂ ਸਿੱਖਿਆ ਨੀਤੀ (ਐੱਨਈਪੀ -NEP) ਦੇ ਤਹਿਤ ਸਾਡੀਆਂ ਵਿੱਦਿਅਕ ਸੰਸਥਾਵਾਂ ਦੇ ਅੰਤਰਰਾਸ਼ਟਰੀਕਰਨ ਦੇ ਲਈ ਪ੍ਰਤੀਬੱਧ ਹੈ। ਕੇਂਦਰੀ ਸਿੱਖਿਆ ਮੰਤਰੀ, ਸ਼੍ਰੀ ਧਰਮੇਂਦਰ ਪ੍ਰਧਾਨ ਜੀ ਨੇ ਆਪਣੇ ਲੇਖ ਵਿੱਚ ਇਸ ਭਾਵਨਾ ਨੂੰ ਸਾਂਝਾ ਕਰਦੇ ਹੋਏ ਲਿਖਿਆ ਹੈ- ਆਈਆਈਟੀ-ਦਿੱਲੀ ਅਬੂ ਧਾਬੀ ਕੈਂਪਸ ਅਤੇ ਆਈਆਈਟੀ-ਮਦਰਾਸ ਜ਼ਾਂਜ਼ੀਬਾਰ ਕੈਂਪਸ, ਇਸ ਪ੍ਰਤੀਬੱਧਤਾ ਨੂੰ ਦਰਸਾਉਂਦੇ ਹਨ।”

 

***

ਡੀਐੱਸ/ਆਰਟੀ



(Release ID: 2006167) Visitor Counter : 42