ਪ੍ਰਧਾਨ ਮੰਤਰੀ ਦਫਤਰ

ਪ੍ਰਧਾਨ ਮੰਤਰੀ ਨੇ ਸੰਯੁਕਤ ਅਰਬ ਅਮੀਰਾਤ (ਯੂਏਈ) ਦੀ ਯਾਤਰਾ ਤੋਂ ਪਹਿਲਾਂ ਪ੍ਰਵਾਸੀ ਭਾਰਤੀਆਂ (Indian diaspora) ਦੀ ਪ੍ਰਸ਼ੰਸਾ ਕੀਤੀ

Posted On: 13 FEB 2024 10:56AM by PIB Chandigarh

ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਵਿਸ਼ਵ ਦੇ ਨਾਲ ਭਾਰਤ ਦੇ ਸਬੰਧਾਂ ਨੂੰ ਹੋਰ ਮਜ਼ਬੂਤ ਕਰਨ ਦੇ ਲਈ ਪ੍ਰਵਾਸੀ ਭਾਰਤੀਆਂ ਦੇ ਪ੍ਰਯਾਸਾਂ ਦੀ ਸ਼ਲਾਘਾ ਕੀਤੀ।

ਉਨ੍ਹਾਂ ਨੇ ਕਿਹਾ ਕਿ ਉਹ ਅਹਲਨ ਮੋਦੀ (Ahlan Modiਪ੍ਰੋਗਰਾਮ ਵਿੱਚ ਸੰਯੁਕਤ ਅਰਬ ਅਮੀਰਾਤ ਦੇ ਪ੍ਰਵਾਸੀ ਭਾਰਤੀਆਂ ਦੇ ਦਰਮਿਆਨ ਉਪਸਥਿਤ ਰਹਿਣ ਦੇ ਲਈ ਉਤਸੁਕ ਹਨ।

ਪ੍ਰਧਾਨ ਮੰਤਰੀ ਨੇ ਐਕਸ (X)‘ਤੇ ਪੋਸਟ ਕੀਤਾ:

 “ਸਾਨੂੰ ਆਪਣੇ ਪ੍ਰਵਾਸੀ ਭਾਰਤੀਆਂ (ਡਾਇਸਪੋਰਾ) ਦੇ, ਵਿਸ਼ਵ ਦੇ ਨਾਲ ਜੁੜਾਅ ਨੂੰ ਹੋਰ ਮਜ਼ਬੂਤ ਬਣਾਉਣ ਦੇ ਪ੍ਰਯਾਸਾਂ ‘ਤੇ ਬਹੁਤ ਮਾਣ ਹੈ। ਅੱਜ ਸ਼ਾਮ, ਮੈਂ ਅਹਲਨ ਮੋਦੀ (Ahlan Modi) ਪ੍ਰੋਗਰਾਮ ਵਿੱਚ ਸੰਯੁਕਤ ਅਰਬ ਅਮੀਰਾਤ ਦੇ ਭਾਰਤੀ ਪ੍ਰਵਾਸੀਆਂ ਦੇ ਉਪਸਥਿਤ ਰਹਿਣ ਦੇ ਲਈ ਉਤਸੁਕ ਹਾਂ! ਇਸ ਯਾਦਗਾਰੀ ਮੌਕੇ ਵਿੱਚ ਸ਼ਾਮਲ ਹੋਵੋ।"

 

*********

ਡੀਐੱਸ/ਆਰਟੀ  



(Release ID: 2006168) Visitor Counter : 48