ਪ੍ਰਧਾਨ ਮੰਤਰੀ ਦਫਤਰ

ਪ੍ਰਧਾਨ ਮੰਤਰੀ ਨੇ ਸ਼੍ਰੀ ਕਰਪੂਰੀ ਠਾਕੁਰ ਨੂੰ ਉਨ੍ਹਾਂ ਦੀ ਪੁਣਯ ਤਿਥੀ (Punya Tithi) ‘ਤੇ ਸ਼ਰਧਾਂਜਲੀ ਅਰਪਿਤ ਕੀਤੀ

Posted On: 17 FEB 2024 7:03PM by PIB Chandigarh

ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਅੱਜ ਸ਼੍ਰੀ ਕਰਪੂਰੀ ਠਾਕੁਰ ਨੂੰ ਉਨ੍ਹਾਂ ਦੀ ਪੁਣਯ ਤਿਥੀ (Punya Tithi) ‘ਤੇ ਸ਼ਰਧਾਂਜਲੀਆਂ ਅਰਪਿਤ ਕੀਤੀਆਂ।

ਸ਼੍ਰੀ ਮੋਦੀ ਨੇ ਕਿਹਾ ਕਿ ਸ਼੍ਰੀ ਕਰਪੂਰੀ ਠਾਕੁਰ ਨੇ ਸਮਾਜ ਦੇ ਪਿਛੜੇ ਅਤੇ ਕਮਜ਼ੋਰ ਵਰਗਾਂ ਦੇ ਸਨਮਾਨ ਅਤੇ ਭਲਾਈ  ਦੇ ਲਈ ਆਪਣਾ ਜੀਵਨ ਸਮਰਪਿਤ ਕਰ ਦਿੱਤਾ।

ਪ੍ਰਧਾਨ ਮੰਤਰੀ ਨੇ ਆਪਣੇ ਹਾਲ ਦੇ ਭਾਸ਼ਣ ਵਿੱਚ ਸ਼੍ਰੀ ਕਰਪੂਰੀ ਠਾਕੁਰ ਦੇ ਬਾਰੇ ਵਿਅਕਤ ਕੀਤੇ ਗਏ ਆਪਣੇ ਵਿਚਾਰ ਵੀ ਸਾਂਝੇ ਕੀਤੇ।

ਪ੍ਰਧਾਨ ਮੰਤਰੀ ਨੇ ਐਕਸ  (X)‘ਤੇ ਪੋਸਟ ਕੀਤਾ;

”ਕਰਪੂਰੀ ਠਾਕੁਰ ਜੀ ਨੂੰ ਉਨ੍ਹਾਂ ਦੀ ਪੁਣਯ ਤਿਥੀ ‘ਤੇ ਸ਼ਤ-ਸ਼ਤ ਨਮਨ।

 ਭਾਰਤਵਰਸ਼ ਦੇ ਇਸ ਜਨਨਾਇਕ ਨੇ ਸਮਾਜ ਦੇ ਪਿਛੜੇ ਅਤੇ ਕਮਜ਼ੋਰ ਵਰਗਾਂ ਦੇ ਸਨਮਾਨ ਅਤੇ ਭਲਾਈ  ਦੇ ਲਈ ਆਪਣਾ ਜੀਵਨ ਸਮਰਪਿਤ ਕਰ ਦਿੱਤਾ। ਕੁਝ ਦਿਨ ਪਹਿਲਾਂ ਹੀ ਮੈਂ ਉਨ੍ਹਾਂ ਦੇ ਬਾਰੇ ਆਪਣੇ ਇਹ ਵਿਚਾਰ ਸਾਂਝੇ ਕੀਤੇ ਸਨ।

 

 

 

 

********

ਡੀਐੱਸ/ਐੱਸਟੀ    



(Release ID: 2006910) Visitor Counter : 46