ਪ੍ਰਧਾਨ ਮੰਤਰੀ ਦਫਤਰ
azadi ka amrit mahotsav

ਪ੍ਰਧਾਨ ਮੰਤਰੀ ਨੇ ਇੰਡੋਨੇਸ਼ੀਆ ਦੇ ਲੋਕਾਂ ਅਤੇ ਨਵ-ਨਿਰਵਾਚਿਤ (ਨਵੇਂ ਚੁਣੇ ਹੋਏ) ਰਾਸ਼ਟਰਪਤੀ ਪ੍ਰਬੋਵੋ ਸੁਬਿਆਂਤੋ (Prabowo Subianto) ਨੂੰ ਵਧਾਈ ਦਿੱਤੀ

प्रविष्टि तिथि: 18 FEB 2024 8:47PM by PIB Chandigarh

ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਰਾਸ਼ਟਰਪਤੀ ਚੋਣਾਂ ਨੂੰ ਸਫ਼ਲਤਾਪੂਰਵਕ ਸੰਪੰਨ ਕੀਤੇ ਜਾਣ ਦੇ ਲਈ ਇੰਡੋਨੇਸ਼ੀਆ ਦੇ ਲੋਕਾਂ ਅਤੇ ਨਵ-ਨਿਰਵਾਚਿਤ (ਨਵੇਂ ਚੁਣੇ ਹੋਏ) ਰਾਸ਼ਟਰਪਤੀ ਪ੍ਰਬੋਵੋ ਸੁਬਿਆਂਤੋ (Prabowo Subianto) ਨੂੰ ਅੱਜ ਵਧਾਈ ਦਿੱਤੀ

ਪ੍ਰਧਾਨ ਮੰਤਰੀ ਨੇ ਐਕਸ (X) ‘ਤੇ ਪੋਸਟ ਕੀਤਾ:

ਇੰਡੋਨੇਸ਼ੀਆ ਦੇ ਲੋਕਾਂ ਨੂੰ ਸਫ਼ਲਤਾਪੂਰਵਕ ਰਾਸ਼ਟਰਪਤੀ ਚੋਣਾਂ ਸੰਪੰਨ ਕਰਵਾਉਣ ਅਤੇ ਪ੍ਰਬੋਵੋ ਸੁਬਿਆਂਤੋ ਦੀ ਜਿੱਤ ‘ਤੇ ਵਧਾਈਆਂ। ਭਾਰਤ ਅਤੇ ਭਾਰਤ ਅਤੇ ਇੰਡੋਨੇਸ਼ੀਆ ਦਰਮਿਆਨ ਵਿਆਪਕ ਰਣਨੀਤਕ ਸਾਂਝੇਦਾਰੀ ਨੂੰ ਹੋਰ ਮਜ਼ਬੂਤ ਬਣਾਉਣ ਦੇ ਲਈ ਨਵੇਂ ਰਾਸ਼ਟਰਪਤੀ ਨਾਲ ਕੰਮ ਕਰਨ ਦੇ ਲਈ ਆਸਵੰਦ ਹਾਂ।”

 

*********

ਡੀਐੱਸ/ਆਰਟੀ 


(रिलीज़ आईडी: 2007037) आगंतुक पटल : 132
इस विज्ञप्ति को इन भाषाओं में पढ़ें: Bengali , English , Urdu , Marathi , हिन्दी , Assamese , Manipuri , Gujarati , Odia , Tamil , Telugu , Kannada , Malayalam