ਪ੍ਰਧਾਨ ਮੰਤਰੀ ਦਫਤਰ
ਪ੍ਰਧਾਨ ਮੰਤਰੀ ਨੇ ਛਤਰਪਤੀ ਸ਼ਿਵਾਜੀ ਮਹਾਰਾਜ ਦੀ ਜਯੰਤੀ ‘ਤੇ ਉਨ੍ਹਾਂ ਨੂੰ ਸ਼ਰਧਾਂਜਲੀ ਅਰਪਿਤ ਕੀਤੀ
प्रविष्टि तिथि:
19 FEB 2024 9:54AM by PIB Chandigarh
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਛਤਰਪਤੀ ਸ਼ਿਵਾਜੀ ਮਹਾਰਾਜ ਦੀ ਜਯੰਤੀ ‘ਤੇ ਉਨ੍ਹਾਂ ਨੂੰ ਸ਼ਰਧਾਂਜਲੀ ਅਰਪਿਤ ਕੀਤੀ ਹੈ। ਸ਼੍ਰੀ ਮੋਦੀ ਨੇ ਛਤਰਪਤੀ ਸ਼ਿਵਾਜੀ ਮਹਾਰਾਜ ‘ਤੇ ਆਪਣੇ ਵਿਚਾਰ ਵੀ ਸਾਂਝੇ ਕੀਤੇ।
ਪ੍ਰਧਾਨ ਮੰਤਰੀ ਨੇ ਐਕਸ (X) ‘ਤੇ ਪੋਸਟ ਕੀਤਾ;
“ਛਤਰਪਤੀ ਸ਼ਿਵਾਜੀ ਮਹਾਰਾਜ ਨੂੰ ਉਨ੍ਹਾਂ ਦੀ ਜਯੰਤੀ ‘ਤੇ ਸ਼ਰਧਾਂਜਲੀ। ਇੱਕ ਦੂਰਦਰਸ਼ੀ ਨੇਤਾ, ਨਿਡਰ ਯੋਧਾ, ਸੱਭਿਆਚਾਰ ਦੇ ਰੱਖਿਅਕ ਅਤੇ ਸੁਸ਼ਾਸਨ ਦੇ ਪ੍ਰਤੀਕ, ਛਤਰਪਤੀ ਸ਼ਿਵਾਜੀ ਮਹਾਰਾਜ ਦਾ ਜੀਵਨ ਪੀੜ੍ਹੀਆਂ ਨੂੰ ਪ੍ਰੇਰਣਾ ਦਿੰਦਾ ਹੈ।
“छत्रपती शिवाजी महाराज यांना त्यांच्या जयंतीनिमित्त विनम्र अभिवादन. दूरदर्शी नेते, निर्भीड योद्धे, संस्कृतीचे रक्षक आणि सुशासनाचे मूर्त रूप , त्यांचे जीवन अनेक पिढ्यांसाठी प्रेरणादायी आहे.”
********
ਡੀਐੱਸ/ਐੱਸਟੀ
(रिलीज़ आईडी: 2007061)
आगंतुक पटल : 131
इस विज्ञप्ति को इन भाषाओं में पढ़ें:
English
,
Urdu
,
Marathi
,
हिन्दी
,
Bengali-TR
,
Bengali
,
Assamese
,
Manipuri
,
Gujarati
,
Odia
,
Tamil
,
Telugu
,
Kannada
,
Malayalam