ਪ੍ਰਧਾਨ ਮੰਤਰੀ ਦਫਤਰ
ਪ੍ਰਧਾਨ ਮੰਤਰੀ ਨੇ ਬੈਡਮਿੰਟਨ ਏਸ਼ੀਆ ਚੈਂਪੀਅਨਸ਼ਿਪ ਵਿੱਚ ਮਹਿਲਾ ਟੀਮ ਟ੍ਰੌਫੀ ਜਿੱਤਣ ਦੇ ਲਈ ਭਾਰਤੀ ਟੀਮ ਨੂੰ ਵਧਾਈਆਂ ਦਿੱਤੀਆਂ
प्रविष्टि तिथि:
18 FEB 2024 9:39PM by PIB Chandigarh
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਅੱਜ ਬੈਡਮਿੰਟਨ ਏਸ਼ੀਆ ਚੈਂਪੀਅਨਸ਼ਿਪ ਵਿੱਚ ਮਹਿਲਾ ਟੀਮ ਟ੍ਰੌਫੀ ਜਿੱਤ ਕੇ ਇਤਿਹਾਸ ਰਚਣ ਦੇ ਲਈ ਭਾਰਤੀ ਟੀਮ ਨੂੰ ਵਧਾਈਆਂ ਦਿੱਤੀਆਂ।
ਉਨ੍ਹਾਂ ਨੇ ਖੇਡਾਂ ਵਿੱਚ ਉਤਕ੍ਰਿਸ਼ਟ ਪ੍ਰਦਰਸ਼ਨ ਦੇ ਲਈ ਨਾਰੀ ਸ਼ਕਤੀ ਦੀ ਵੀ ਸ਼ਲਾਘਾ ਕੀਤੀ।
ਪ੍ਰਧਾਨ ਮੰਤਰੀ ਨੇ ਐਕਸ (X) ‘ਤੇ ਪੋਸਟ ਕੀਤਾ:
“ਇੱਕ ਇਤਿਹਾਸਕ ਉਪਲਬਧੀ!
ਪਹਿਲੀ ਵਾਰ ਬੈਡਮਿੰਟਨ ਏਸ਼ੀਆ ਚੈਂਪੀਅਨਸ਼ਿਪ ਵਿੱਚ ਮਹਿਲਾਵਾਂ ਦੀ ਟੀਮ ਟ੍ਰੌਫੀ ਜਿੱਤਣ ਦੇ ਲਈ ਅਸਾਧਾਰਣ ਭਾਰਤੀ ਟੀਮ ਨੂੰ ਵਧਾਈਆਂ। ਉਨ੍ਹਾਂ ਦੀ ਇਹ ਸਫ਼ਲਤਾ ਭਵਿੱਖ ਵਿੱਚ ਬਹੁਤ ਸਾਰੇ ਅਥਲੀਟਾਂ ਦੇ ਲਈ ਪ੍ਰੇਰਣਾਦਾਈ ਸਿੱਧ ਹੋਵੇਗੀ।
ਜਿਸ ਪ੍ਰਕਾਰ ਨਾਲ ਸਾਡੀ ਨਾਰੀ ਸ਼ਕਤੀ ਵਿਭਿੰਨ ਖੇਡਾਂ ਵਿੱਚ ਉਤਕ੍ਰਿਸ਼ਟ ਪ੍ਰਦਰਸ਼ਨ ਕਰ ਰਹੀ ਹੈ, ਉਹ ਬੇਮਿਸਾਲ ਹੈ।”
*********
ਡੀਐੱਸ/ਐੱਸਟੀ
(रिलीज़ आईडी: 2007063)
आगंतुक पटल : 108
इस विज्ञप्ति को इन भाषाओं में पढ़ें:
Odia
,
English
,
Urdu
,
Marathi
,
हिन्दी
,
Bengali
,
Assamese
,
Manipuri
,
Gujarati
,
Tamil
,
Telugu
,
Kannada
,
Malayalam