ਉਪ ਰਾਸ਼ਟਰਪਤੀ ਸਕੱਤਰੇਤ
azadi ka amrit mahotsav

ਉਪ-ਰਾਸ਼ਟਰਪਤੀ 22 ਫ਼ਰਵਰੀ, 2024 ਨੂੰ ਆਂਧਰਾ ਪ੍ਰਦੇਸ਼ ਦੇ ਵਿਸ਼ਾਖਾਪਟਨਮ ਦਾ ਦੌਰਾ ਕਰਨਗੇ


ਉਪ-ਰਾਸ਼ਟਰਪਤੀ ਅੰਤਰਰਾਸ਼ਟਰੀ ਸਮੁੰਦਰੀ ਸੈਮੀਨਾਰ - "ਮਿਲਨ 2024" ਦੇ ਉਦਘਾਟਨ ਸਮਾਰੋਹ ਦੇ ਮੁੱਖ ਮਹਿਮਾਨ ਹੋਣਗੇ

Posted On: 21 FEB 2024 11:26AM by PIB Chandigarh

ਉਪ-ਰਾਸ਼ਟਰਪਤੀ ਸ਼੍ਰੀ ਜਗਦੀਪ ਧਨਖੜ 22 ਫ਼ਰਵਰੀ, 2024 ਨੂੰ ਆਂਧਰਾ ਪ੍ਰਦੇਸ਼ ਦੇ ਵਿਸ਼ਾਖਾਪਟਨਮ ਦਾ ਦੌਰਾ ਕਰਨਗੇ। 

 ਆਪਣੇ ਇੱਕ ਦਿਨ ਦੇ ਦੌਰੇ ਦੌਰਾਨ ਸ਼੍ਰੀ ਧਨਖੜ ਅੰਤਰਰਾਸ਼ਟਰੀ ਸਮੁੰਦਰੀ ਸੈਮੀਨਾਰ -"ਮਿਲਨ -2024" ਦੇ ਉਦਘਾਟਨ ਸਮਾਰੋਹ ਦੇ ਮੁੱਖ ਮਹਿਮਾਨ ਹੋਣਗੇ।

*************

 ਐੱਮਐੱਸ / ਜੇਕੇ / ਆਰਸੀ


(Release ID: 2007960) Visitor Counter : 70