ਪ੍ਰਧਾਨ ਮੰਤਰੀ ਦਫਤਰ
azadi ka amrit mahotsav

ਪ੍ਰਧਾਨ ਮੰਤਰੀ ਨੇ ਸੰਤ ਰਵਿਦਾਸ ਨੂੰ ਉਨ੍ਹਾਂ ਦੀ ਜਨਮ ਵਰ੍ਹੇਗੰਢ ‘ਤੇ ਸ਼ਰਧਾਂਜਲੀਆਂ ਅਰਪਿਤ ਕੀਤੀਆਂ

प्रविष्टि तिथि: 24 FEB 2024 6:57PM by PIB Chandigarh

ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਅੱਜ ਸੰਤ ਰਵਿਦਾਸ ਨੂੰ ਉਨ੍ਹਾਂ ਦੀ ਜਨਮ ਵਰ੍ਹੇਗੰਢ ‘ਤੇ ਸ਼ਰਧਾਂਜਲੀਆਂ ਅਰਪਿਤ ਕੀਤੀਆਂ। ਸ਼੍ਰੀ ਮੋਦੀ ਨੇ ਗੁਰੂ ਰਵਿਦਾਸ ਬਾਰੇ ਆਪਣੇ ਵਿਚਾਰਾਂ ਦੀ ਇੱਕ ਵੀਡੀਓ ਵੀ ਸਾਂਝੀ ਕੀਤੀ।

 

 

ਆਪਣੇ ਇੱਕ ਐਕਸ (X) ਪੋਸਟ ਵਿੱਚ, ਪ੍ਰਧਾਨ ਮੰਤਰੀ ਨੇ ਕਿਹਾ;

 

 

 

 “ਗੁਰੂ ਰਵਿਦਾਸ ਜਯੰਤੀ ‘ਤੇ ਉਨ੍ਹਾਂ ਨੂੰ ਆਦਰਪੂਰਵਕ ਸ਼ਰਧਾਂਜਲੀ। ਇਸ ਅਵਸਰ ‘ਤੇ ਦੇਸ਼ ਭਰ ਦੇ ਆਪਣੇ ਪਰਿਵਾਰਜਨਾਂ ਨੂੰ ਢੇਰਾਂ ਸ਼ੁਭਕਾਮਨਾਵਾਂ। ਸਮਾਨਤਾ ਅਤੇ ਸਮਰਸਤਾ ‘ਤੇ ਅਧਾਰਿਤ ਉਨ੍ਹਾਂ ਦੇ ਸੰਦੇਸ਼ ਸਮਾਜ ਦੀ ਹਰ ਪੀੜ੍ਹੀ ਨੂੰ ਪ੍ਰੇਰਿਤ ਕਰਦੇ ਰਹਿਣਗੇ।

 

 

***

 

ਡੀਐੱਸ/ਐੱਸਟੀ 


(रिलीज़ आईडी: 2008807) आगंतुक पटल : 134
इस विज्ञप्ति को इन भाषाओं में पढ़ें: English , Urdu , हिन्दी , Marathi , Bengali , Assamese , Manipuri , Gujarati , Odia , Tamil , Telugu , Kannada , Malayalam