ਪ੍ਰਧਾਨ ਮੰਤਰੀ ਦਫਤਰ
ਪ੍ਰਧਾਨ ਮੰਤਰੀ ਨੇ ਉੱਤਰ ਪ੍ਰਦੇਸ਼ ਦੇ ਕਾਸਗੰਜ ਵਿੱਚ ਹੋਈ ਦੁਰਘਟਨਾ ਵਿੱਚ ਹੋਏ ਜਾਨੀ ਨੁਕਸਾਨ ‘ਤੇ ਸੋਗ ਵਿਅਕਤ ਕੀਤਾ
Posted On:
24 FEB 2024 6:55PM by PIB Chandigarh
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਉੱਤਰ ਪ੍ਰਦੇਸ਼ ਦੇ ਕਾਸਗੰਜ ਵਿੱਚ ਹੋਈ ਇੱਕ ਦੁਰਘਟਨਾ ਵਿੱਚ ਜਾਨੀ ਨੁਕਸਾਨ ‘ਤੇ ਗਹਿਰਾ ਸੋਗ ਵਿਅਕਤ ਕੀਤਾ ਹੈ।
ਪ੍ਰਧਾਨ ਮੰਤਰੀ ਨੇ ਐਕਸ (X) ‘ਤੇ ਪੋਸਟ ਕੀਤਾ;
“ਹਿਰਦੇ ਵਿਦਾਰਕ (ਦਿਲ ਨੂੰ ਦੁਖੀ ਕਰਨ ਵਾਲਾ) ! ਉੱਤਰ ਪ੍ਰਦੇਸ਼ ਦੇ ਕਾਸਗੰਜ ਵਿੱਚ ਟ੍ਰੈਕਟਰ ਟਰਾਲੀ ਦੇ ਤਲਾਬ ਵਿੱਚ ਡਿੱਗਣ ਨਾਲ ਹੋਇਆ ਹਾਦਸਾ ਦੁਖ ਨਾਲ ਭਰ ਦੇਣ ਵਾਲਾ ਹੈ। ਇਸ ਵਿੱਚ ਜਿਨ੍ਹਾਂ ਨੇ ਆਪਣੇ ਪਰਿਵਾਰਕ ਮੈਂਬਰਾਂ ਨੂੰ ਗੁਆਇਆ ਹੈ, ਉਨ੍ਹਾਂ ਪ੍ਰਤੀ ਮੇਰੀਆਂ ਸੋਗ-ਸੰਵੇਦਨਾਵਾਂ। ਇਸ ਦੇ ਨਾਲ ਹੀ ਮੈਂ ਜ਼ਖਮੀਆਂ ਦੇ ਜਲਦੀ ਤੰਦਰੁਸਤ ਹੋਣ ਦੀ ਕਾਮਨਾ ਕਰਦਾ ਹਾਂ। ਰਾਜ ਸਰਕਾਰ ਦੀ ਨਿਗਰਾਨੀ ਵਿੱਚ ਸਥਾਨਕ ਪ੍ਰਸ਼ਾਸਨ ਪੀੜ੍ਹਤਾਂ ਦੀ ਹਰ ਸੰਭਵ ਮਦਦ ਵਿੱਚ ਜੁਟਿਆ ਹੈ: ਪ੍ਰਧਾਨ ਮੰਤਰੀ ਨਰੇਂਦਰ ਮੋਦੀ (PM @narendramodi”)
***
ਡੀਐੱਸ/ਐੱਸਟੀ
(Release ID: 2008808)
Visitor Counter : 56
Read this release in:
Kannada
,
English
,
Urdu
,
Marathi
,
Hindi
,
Manipuri
,
Bengali
,
Assamese
,
Gujarati
,
Odia
,
Tamil
,
Telugu
,
Malayalam