ਪ੍ਰਧਾਨ ਮੰਤਰੀ ਦਫਤਰ
ਪ੍ਰਧਾਨ ਮੰਤਰੀ ਨੇ ਕਾਸਗੰਜ ਹਾਦਸੇ ਦੇ ਪੀੜਤਾਂ ਲਈ ਐਕਸ-ਗ੍ਰੇਸ਼ੀਆ ਦਾ ਐਲਾਨ ਕੀਤਾ
Posted On:
24 FEB 2024 8:39PM by PIB Chandigarh
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਕਾਸਗੰਜ ਹਾਦਸੇ ਦੇ ਪੀੜਤਾਂ ਲਈ ਐਕਸ-ਗ੍ਰੇਸ਼ੀਆ ਦਾ ਐਲਾਨ ਕੀਤਾ ਹੈ। ਪੀਐੱਮਐੱਨਆਰਐੱਫ ਵਿਚੋਂ ਹਰੇਕ ਮ੍ਰਿਤਕ ਦੇ ਵਾਰਸਾਂ ਨੂੰ 2 ਲੱਖ ਰੁਪਏ ਦੀ ਐਕਸ-ਗ੍ਰੇਸ਼ੀਆ ਅਤੇ ਜ਼ਖਮੀਆਂ ਨੂੰ 50,000 ਰੁਪਏ ਦਿੱਤੇ ਜਾਣਗੇ।
ਪ੍ਰਧਾਨ ਮੰਤਰੀ ਦਫਤਰ ਨੇ ਐਕਸ 'ਤੇ ਪੋਸਟ ਕੀਤਾ:
"ਕਾਸਗੰਜ ਵਿੱਚ ਹੋਏ ਹਾਦਸੇ ਵਿੱਚ ਹਰੇਕ ਮ੍ਰਿਤਕ ਦੇ ਵਾਰਸਾਂ ਨੂੰ ਪੀਐੱਮਐੱਨਆਰਐੱਫ ਵਿਚੋਂ 2 ਲੱਖ ਰੁਪਏ ਦੀ ਐਕਸ-ਗ੍ਰੇਸ਼ੀਆ ਦਿੱਤੀ ਜਾਵੇਗੀ। ਜ਼ਖਮੀਆਂ ਨੂੰ 50,000 ਰੁਪਏ ਦਿੱਤੇ ਜਾਣਗੇ।"
*********
ਡੀਐੱਸ
(Release ID: 2008965)
Visitor Counter : 95
Read this release in:
Tamil
,
English
,
Urdu
,
Marathi
,
Hindi
,
Assamese
,
Manipuri
,
Gujarati
,
Odia
,
Telugu
,
Kannada
,
Malayalam