ਪ੍ਰਧਾਨ ਮੰਤਰੀ ਦਫਤਰ
ਪ੍ਰਧਾਨ ਮੰਤਰੀ ਨੇ ਵੀਰ ਸਾਵਰਕਰ ਨੂੰ ਉਨ੍ਹਾਂ ਦੀ ਪੁਣਯ ਤਿਥੀ ‘ਤੇ ਸ਼ਰਧਾਂਜਲੀ ਅਰਪਿਤ ਕੀਤੀ
प्रविष्टि तिथि:
26 FEB 2024 9:07AM by PIB Chandigarh
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਵੀਰ ਸਾਵਰਕਰ ਨੂੰ ਉਨ੍ਹਾਂ ਦੀ ਪੁਣਯ ਤਿਥੀ ‘ਤੇ ਸ਼ਰਧਾਂਜਲੀ ਅਰਪਿਤ ਕੀਤੀ।
ਪ੍ਰਧਾਨ ਮੰਤਰੀ ਨੇ ਐਕਸ (X) ‘ਤੇ ਪੋਸਟ ਕੀਤਾ;
“ਵੀਰ ਸਾਵਰਕਰ ਨੂੰ ਉਨ੍ਹਾਂ ਦੀ ਪੁਣਯ ਤਿਥੀ ‘ਤੇ ਸ਼ਰਧਾਂਜਲੀ। ਭਾਰਤ ਦੀ ਸੁਤੰਤਰਤਾ ਅਤੇ ਅਖੰਡਤਾ ਦੇ ਲਈ ਉਨ੍ਹਾਂ ਦੀ ਵੀਰਤਾ ਦੀ ਭਾਵਨਾ ਅਤੇ ਅਟੁੱਟ ਸਮਰਪਣ ਨੂੰ ਦੇਸ਼ ਹਮੇਸ਼ਾ ਯਾਦ ਰੱਖੇਗਾ। ਉਨ੍ਹਾਂ ਦਾ ਯੋਗਦਾਨ ਸਾਨੂੰ ਦੇਸ਼ ਦੇ ਵਿਕਾਸ ਅਤੇ ਸਮ੍ਰਿੱਧੀ ਦੇ ਲਈ ਪ੍ਰਯਤਨ ਕਰਨ ਦੇ ਲਈ ਪ੍ਰੇਰਿਤ ਕਰਦਾ ਹੈ।”
******
ਡੀਐੱਸ/ਐੱਸਟੀ
(रिलीज़ आईडी: 2009045)
आगंतुक पटल : 130
इस विज्ञप्ति को इन भाषाओं में पढ़ें:
Assamese
,
Kannada
,
English
,
Urdu
,
हिन्दी
,
Marathi
,
Manipuri
,
Bengali
,
Gujarati
,
Odia
,
Tamil
,
Telugu
,
Malayalam