ਪ੍ਰਧਾਨ ਮੰਤਰੀ ਦਫਤਰ
ਪ੍ਰਧਾਨ ਮੰਤਰੀ ਨੇ ਨਵੇਂ ਵੋਟਰਾਂ ਦੇ ਦਰਮਿਆਨ ‘ਮੇਰਾ ਪਹਿਲਾ ਵੋਟ ਦੇਸ਼ ਕੇ ਲੀਏ’ ਅਭਿਯਾਨ ਬਾਰੇ ਸੰਦੇਸ਼ ਫੈਲਾਉਣ ਲਈ ਸਾਰੇ ਵਰਗ ਦੇ ਲੋਕਾਂ ਨੂੰ ਤਾਕੀਦ ਕੀਤੀ
प्रविष्टि तिथि:
27 FEB 2024 1:25PM by PIB Chandigarh
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਨਵੇਂ ਵੋਟਰਾਂ ਦੇ ਦਰਮਿਆਨ ‘ਮੇਰਾ ਪਹਿਲਾ ਵੋਟ ਦੇਸ਼ ਕੇ ਲੀਏ’ ਅਭਿਯਾਨ ਦੇ ਬਾਰੇ ਵਿੱਚ ਸੰਦੇਸ਼ ਫੈਲਾਉਣ ਦੇ ਲਈ ਸਾਰੇ ਵਰਗ ਦੇ ਲੋਕਾਂ ਨੂੰ ਤਾਕੀਦ ਕੀਤੀ ਹੈ।
ਪਹਿਲੀ ਵਾਰ ਵੋਟਰਾਂ ਦੇ ਦਰਮਿਆਨ ਜਾਗਰੂਕਤਾ ਫੈਲਾਉਣ ਅਤੇ ਯੁਵਾ ਵੋਟਰਾਂ ਨੂੰ ਆਪਣੇ ਲੋਕਤੰਤਰੀ ਅਧਿਕਾਰ ਦਾ ਪ੍ਰਯੋਗ ਕਰਨ ਲਈ ਪ੍ਰੋਤਸਾਹਿਤ ਕਰਨ ਦੇ ਵਾਸਤੇ ‘ਮੇਰਾ ਪਹਿਲਾ ਵੋਟ ਦੇਸ਼ ਕੇ ਲੀਏ’ਥੀਮੈਟਿਕ ਅਭਿਯਾਨ ਚਲਾਇਆ ਜਾ ਰਿਹਾ ਹੈ।
ਐਕਸ ਹੈਂਡਲ ‘ਤੇ ਕੇਂਦਰੀ ਮੰਤਰੀ ਸ਼੍ਰੀ ਅਨੁਰਾਗ ਠਾਕੁਰ ਨੇ ਮੇਰਾ ਪਹਿਲਾਂ ਵੋਟ ਦੇਸ਼ ਦੇ ਲਈ ਗੀਤ ਸਾਂਝਾ ਕੀਤਾ ਅਤੇ ਸਾਰਿਆਂ ਨੂੰ ਇਸ ਨੂੰ ਸਾਂਝਾ ਕਰਨ ਲਈ ਕਿਹਾ।
ਕੇਂਦਰੀ ਮੰਤਰੀ ਦੀ ਐਕਸ (X) ਪੋਸਟ ‘ਤੇ ਪ੍ਰਤਿਕ੍ਰਿਆ ਦਿੰਦੇ ਹੋਏ ਪ੍ਰਧਾਨ ਮੰਤਰੀ ਨੇ ਕਿਹਾ:-
“ਆਓ ਅਸੀਂ ਆਪਣੀ ਚੋਣ ਪ੍ਰਕਿਰਿਆ ਨੂੰ ਹੋਰ ਅਧਿਕ ਸਹਿਭਾਗੀ ਬਣਾਈਏ। ਮੈਂ ਜੀਵਨ ਦੇ ਸਾਰੇ ਵਰਗਾਂ ਦੇ ਲੋਕਾਂ ਨੂੰ ਪਹਿਲੀ ਵਾਰ ਦੇ ਵੋਟਰਾਂ ਦੇ ਦਰਮਿਆਨ ਆਪਣੇ-ਆਪਣੇ ਤਰੀਕੇ ਨਾਲ ਸੰਦੇਸ਼ ਫੈਲਾਉਣ ਦਾ ਸੱਦਾ ਦਿੰਦਾ ਹਾਂ-#MeraPelahVoteDeshKeLiye!”
***
ਡੀਐੱਸ/ਐੱਸਟੀ
(रिलीज़ आईडी: 2009383)
आगंतुक पटल : 112
इस विज्ञप्ति को इन भाषाओं में पढ़ें:
Telugu
,
Kannada
,
Tamil
,
Marathi
,
Malayalam
,
Khasi
,
English
,
Urdu
,
हिन्दी
,
Manipuri
,
Bengali
,
Assamese
,
Gujarati
,
Odia