ਪ੍ਰਧਾਨ ਮੰਤਰੀ ਦਫਤਰ
ਪ੍ਰਧਾਨ ਮੰਤਰੀ ਨੇ ਰਾਸ਼ਟਰੀ ਵਿਗਿਆਨ ਦਿਵਸ ’ਤੇ ਸ਼ੁਭਕਾਮਨਾਵਾਂ ਦਿੱਤੀਆਂ
Posted On:
28 FEB 2024 8:36AM by PIB Chandigarh
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਰਾਸ਼ਟਰੀ ਵਿਗਿਆਨ ਦਿਵਸ ‘ਤੇ ਸ਼ੁਭਕਾਮਨਾਵਾਂ ਦਿੱਤੀਆਂ ਹਨ। ਸ਼੍ਰੀ ਮੋਦੀ ਨੇ ਵਿਗਿਆਨਿਕ ਸੁਭਾਅ, ਇਨੋਵੇਸ਼ਨ ਅਤੇ ਟੈਕਨੋਲੋਜੀ ‘ਤੇ ਆਪਣੇ ਵਿਚਾਰਾਂ ਨੂੰ ਪ੍ਰਦਰਸ਼ਿਤ ਕਰਨ ਵਾਲਾ ਇੱਕ ਵੀਡਿਓ ਵੀ ਸਾਂਝਾ ਕੀਤਾ।
ਪ੍ਰਧਾਨ ਮੰਤਰੀ ਨੇ ਐਕਸ (X) ‘ਤੇ ਪੋਸਟ ਕੀਤਾ;
“ਰਾਸ਼ਟਰੀ ਵਿਗਿਆਨ ਦਿਵਸ ‘ਤੇ ਸ਼ੁਭਕਾਮਨਾਵਾਂ। ਸਾਡੀ ਸਰਕਾਰ ਨੌਜਵਾਨਾਂ ਵਿੱਚ ਰਿਸਰਚ ਅਤੇ ਇਨੋਵੇਸ਼ਨ ਨੂੰ ਹੁਲਾਰਾ ਦੇਣ ਲਈ ਲਗਾਤਾਰ ਕੰਮ ਕਰ ਰਹੀ ਹੈ। ਇਹ ਵਿਕਸਿਤ ਭਾਰਤ ਦੇ ਸਾਡੇ ਸੁਪਨੇ ਨੂੰ ਸਾਕਾਰ ਕਰਨ ਦੇ ਲਈ ਬਹੁਤ ਮਹੱਤਵਪੂਰਨ ਹੈ।”
************
ਡੀਐੱਸ/ਐੱਸਟੀ
(Release ID: 2009757)
ਵਿਜ਼ੀਟਰ ਕਾਊਂਟਰ : 127
Read this release in:
Assamese
,
English
,
Urdu
,
हिन्दी
,
Marathi
,
Bengali
,
Bengali-TR
,
Manipuri
,
Gujarati
,
Odia
,
Tamil
,
Telugu
,
Kannada
,
Malayalam