ਪ੍ਰਧਾਨ ਮੰਤਰੀ ਦਫਤਰ
ਪ੍ਰਧਾਨ ਮੰਤਰੀ ਨੇ ਮੱਧ ਪ੍ਰਦੇਸ਼ ਦੇ ਡਿੰਡੋਰੀ ਵਿੱਚ ਸੜਕ ਹਾਦਸੇ ਦੇ ਪੀੜਤਾਂ ਲਈ ਅਨੁਗ੍ਰਹਿ ਰਾਸ਼ੀ (ਐਕਸ-ਗ੍ਰੇਸ਼ੀਆ) ਦਾ ਐਲਾਨ ਕੀਤਾ
प्रविष्टि तिथि:
29 FEB 2024 1:14PM by PIB Chandigarh
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਮੱਧ ਪ੍ਰਦੇਸ਼ ਦੇ ਡਿੰਡੋਰੀ ਵਿੱਚ ਸੜਕ ਹਾਦਸੇ ਦੇ ਪੀੜਤਾਂ ਲਈ ਅਨੁਗ੍ਰਹਿ ਰਾਸ਼ੀ (ਐਕਸ-ਗ੍ਰੇਸ਼ੀਆ) ਦਾ ਐਲਾਨ ਕੀਤਾ ਹੈ।
ਪ੍ਰਧਾਨ ਮੰਤਰੀ ਰਾਸ਼ਟਰੀ ਰਾਹਤ ਫੰਡ ਤੋਂ ਹਰੇਕ ਮ੍ਰਿਤਕ ਦੇ ਨੇੜਲੇ ਸਬੰਧੀਆਂ ਨੂੰ ਦੋ ਲੱਖ ਰੁਪਏ ਦਿੱਤੇ ਜਾਣਗੇ। ਜ਼ਖਮੀਆਂ ਨੂੰ 50-50 ਹਜ਼ਾਰ ਰੁਪਏ ਦਿੱਤੇ ਜਾਣਗੇ।
ਪ੍ਰਧਾਨ ਮੰਤਰੀ ਦਫ਼ਤਰ ਨੇ ਐਕਸ (X) ‘ਤੇ ਪੋਸਟ ਕੀਤਾ;
“ਪ੍ਰਧਾਨ ਮੰਤਰੀ ਰਾਸ਼ਟਰੀ ਰਾਹਤ ਫੰਡ ਤੋਂ ਮੱਧ ਪ੍ਰਦੇਸ਼ ਦੇ ਡਿੰਡੋਰੀ ਸੜਕ ਹਾਦਸੇ ਦੇ ਹਰੇਕ ਮ੍ਰਿਤਕ ਦੇ ਨੇੜਲੇ ਸਬੰਧੀਆਂ ਨੂੰ ਦੋ ਲੱਖ ਰੁਪਏ ਦਿੱਤੇ ਜਾਣਗੇ। ਜ਼ਖ਼ਮੀਆਂ ਨੂੰ 50-50 ਹਜ਼ਾਰ ਰੁਪਏ ਦਿੱਤੇ ਜਾਣਗੇ। ਪ੍ਰਧਾਨ ਮੰਤਰੀ: @narendramodi ”
************
ਡੀਐੱਸ/ਐੱਸਟੀ
(रिलीज़ आईडी: 2010297)
आगंतुक पटल : 133
इस विज्ञप्ति को इन भाषाओं में पढ़ें:
Odia
,
English
,
Urdu
,
हिन्दी
,
Marathi
,
Manipuri
,
Bengali
,
Assamese
,
Gujarati
,
Tamil
,
Telugu
,
Kannada
,
Malayalam