ਪ੍ਰਧਾਨ ਮੰਤਰੀ ਦਫਤਰ

ਪ੍ਰਧਾਨ ਮੰਤਰੀ ਨੇ ਝਾਰਖੰਡ ਦੇ ਜਾਮਤਾਰਾ (Jamtara) ਵਿੱਚ ਹੋਏ ਹਾਦਸੇ ਕਾਰਨ ਹੋਏ ਜਾਨੀ ਨੁਕਸਾਨ 'ਤੇ ਸੋਗ ਪ੍ਰਗਟ ਕੀਤਾ

Posted On: 28 FEB 2024 10:12PM by PIB Chandigarh

ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਝਾਰਖੰਡ ਦੇ ਜਾਮਤਾਰਾ (Jamtara) ਵਿੱਚ ਹੋਏ ਹਾਦਸੇ ਕਾਰਨ ਹੋਏ ਜਾਨੀ ਨੁਕਸਾਨ 'ਤੇ ਸੋਗ ਪ੍ਰਗਟ ਕੀਤਾ ਹੈ।

ਪ੍ਰਧਾਨ ਮੰਤਰੀ ਦਫ਼ਤਰ ਨੇ ਇੱਕ ਐਕਸ (X) ਪੋਸਟ ਵਿੱਚ ਕਿਹਾ;

“ਝਾਰਖੰਡ ਦੇ ਜਾਮਤਾਰਾ ਵਿੱਚ ਹੋਏ ਹਾਦਸੇ ਤੋਂ ਦੁਖੀ ਹਾਂ। ਮੇਰੀਆਂ ਸੰਵੇਦਨਾਵਾਂ ਉਨ੍ਹਾਂ ਸਾਰਿਆਂ ਨਾਲ ਹਨ ਜਿਨ੍ਹਾਂ ਨੇ ਆਪਣੇ ਅਜ਼ੀਜ਼ਾਂ ਨੂੰ ਗੁਆ ਦਿੱਤਾ ਹੈ। ਜ਼ਖ਼ਮੀ ਜਲਦੀ ਠੀਕ ਹੋਣ: ਪ੍ਰਧਾਨ ਮੰਤਰੀ @narendramodi”

*******


ਡੀਐੱਸ/ਐੱਸਟੀ



(Release ID: 2010300) Visitor Counter : 47