ਪ੍ਰਧਾਨ ਮੰਤਰੀ ਦਫਤਰ
ਪ੍ਰਧਾਨ ਮੰਤਰੀ ਨੇ ਸਾਬਕਾ ਪ੍ਰਧਾਨ ਮੰਤਰੀ ਸ਼੍ਰੀ ਮੋਰਾਰਜੀਭਾਈ ਦੇਸਾਈ ਨੂੰ ਉਨ੍ਹਾਂ ਦੀ ਜਯੰਤੀ ‘ਤੇ ਸ਼ਰਧਾਂਜਲੀ ਅਰਪਿਤ ਕੀਤੀ
प्रविष्टि तिथि:
29 FEB 2024 10:09AM by PIB Chandigarh
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਸਾਬਕਾ ਪ੍ਰਧਾਨ ਮੰਤਰੀ ਸ਼੍ਰੀ ਮੋਰਾਰਜੀਭਾਈ ਦੇਸਾਈ ਨੂੰ ਉਨ੍ਹਾਂ ਦੀ ਜਯੰਤੀ ‘ਤੇ ਸ਼ਰਧਾਂਜਲੀ ਅਰਪਿਤ ਕੀਤੀ ਹੈ।
ਸ਼੍ਰੀ ਮੋਦੀ ਨੇ ‘ਮਨ ਕੀ ਬਾਤ’ ਦੇ ਇੱਕ ਐਪੀਸੋਡ ਵਿੱਚ ਸ਼੍ਰੀ ਮੋਰਾਰਜੀਭਾਈ ਦੇਸਾਈ ਬਾਰੇ ਵਿਅਕਤ ਕੀਤੇ ਗਏ ਆਪਣੇ ਵਿਚਾਰਾਂ ਦਾ ਇੱਕ ਵੀਡਿਓ ਵੀ ਸਾਂਝਾ ਕੀਤਾ।
ਪ੍ਰਧਾਨ ਮੰਤਰੀ ਨੇ ਐਕਸ (X) ‘ਤੇ ਪੋਸਟ ਕੀਤਾ;
“ਸ਼੍ਰੀ ਮੋਰਾਰਜੀਭਾਈ ਦੇਸਾਈ ਨੂੰ ਉਨ੍ਹਾਂ ਦੀ ਜਯੰਤੀ ‘ਤੇ ਸ਼ਰਧਾਂਜਲੀ। ਉਹ ਭਾਰਤੀ ਰਾਜਨੀਤੀ ਦੇ ਇੱਕ ਦਿੱਗਜ ਸਨ ਅਤੇ ਇਮਾਨਦਾਰੀ ਅਤੇ ਸਾਦਗੀ ਦੇ ਪ੍ਰਕਾਸ਼ ਥੰਮ੍ਹ। ਉਨ੍ਹਾਂ ਨੇ ਅਤਿਅੰਤ ਸਮਰਪਣ ਦੇ ਨਾਲ ਸਾਡੇ ਦੇਸ਼ ਦੀ ਸੇਵਾ ਕੀਤੀ। ਪਿਛਲੇ #MannKiBaat ਦੇ ਇੱਕ ਐਪੀਸੋਡ ਦੌਰਾਨ ਮੈਂ ਉਨ੍ਹਾਂ ਬਾਰੇ ਇਹੀ ਕਿਹਾ ਸੀ।”
*********
ਡੀਐੱਸ/ਐੱਸਟੀ
(रिलीज़ आईडी: 2010306)
आगंतुक पटल : 104
इस विज्ञप्ति को इन भाषाओं में पढ़ें:
English
,
Urdu
,
हिन्दी
,
Marathi
,
Bengali
,
Bengali-TR
,
Assamese
,
Manipuri
,
Gujarati
,
Odia
,
Tamil
,
Telugu
,
Kannada
,
Malayalam