ਪ੍ਰਧਾਨ ਮੰਤਰੀ ਦਫਤਰ
ਪ੍ਰਧਾਨ ਮੰਤਰੀ ਨੇ ਮੱਧ ਪ੍ਰਦੇਸ਼ ਦੇ ਡਿੰਡੋਰੀ ਵਿੱਚ ਸੜਕ ਹਾਦਸੇ ਵਿੱਚ ਹੋਏ ਜਾਨੀ ਨੁਕਸਾਨ ‘ਤੇ ਸੋਗ ਪ੍ਰਗਟ ਕੀਤਾ
प्रविष्टि तिथि:
29 FEB 2024 10:11AM by PIB Chandigarh
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਮੱਧ ਪ੍ਰਦੇਸ਼ ਦੇ ਡਿੰਡੋਰੀ ਜ਼ਿਲ੍ਹੇ ਵਿੱਚ ਸੜਕ ਹਾਦਸੇ ਵਿੱਚ ਹੋਏ ਜਾਨੀ ਨੁਕਸਾਨ ‘ਤੇ ਗਹਿਰਾ ਦੁੱਖ ਪ੍ਰਗਟ ਕੀਤਾ ਹੈ।
ਸ਼੍ਰੀ ਮੋਦੀ ਨੇ ਉਨ੍ਹਾਂ ਦੀ ਜਲਦੀ ਸਿਹਤਮੰਦ ਹੋਣ ਦੀ ਵੀ ਕਾਮਨਾ ਕੀਤੀ।
ਪ੍ਰਧਾਨ ਮੰਤਰੀ ਦਫ਼ਤਰ ਨੇ ਐਕਸ (X) ‘ਤੇ ਪੋਸਟ ਕੀਤਾ;
‘ਮੱਧ ਪ੍ਰਦੇਸ਼ ਦੇ ਡਿੰਡੋਰੀ ਵਿੱਚ ਹੋਏ ਸੜਕ ਹਾਦਸੇ ਤੋਂ ਅਤਿਅੰਤ ਦੁਖੀ ਹਾਂ। ਮੇਰੀਆਂ ਸੰਵੇਦਨਾਵਾਂ ਦੁਖੀ ਪਰਿਜਨਾਂ ਦੇ ਨਾਲ ਹਨ। ਈਸ਼ਵਰ ਉਨ੍ਹਾਂ ਨੂੰ ਇਸ ਔਖੇ ਸਮੇਂ ਵਿੱਚ ਹੌਂਸਲਾ ਪ੍ਰਦਾਨ ਕਰੇ। ਇਸ ਦੇ ਨਾਲ ਹੀ ਮੈਂ ਸਾਰੇ ਜ਼ਖਮੀ ਲੋਕਾਂ ਦੇ ਜਲਦੀ ਠੀਕ ਹੋਣ ਦੀ ਕਾਮਨਾ ਕਰਦਾ ਹਾਂ। ਰਾਜ ਸਰਕਾਰ ਦੀ ਦੇਖਰੇਖ ਵਿੱਚ ਸਥਾਨਕ ਪ੍ਰਸ਼ਾਸਨ ਪੀੜ੍ਹਤਾਂ ਦੀ ਹਰ ਸੰਭਵ ਸਹਾਇਤਾ ਵਿੱਚ ਜੁਟਿਆ ਹੈ: PM @narendramodi”
*********
ਡੀਐੱਸ/ਐੱਸਟੀ
(रिलीज़ आईडी: 2010310)
आगंतुक पटल : 132
इस विज्ञप्ति को इन भाषाओं में पढ़ें:
English
,
Urdu
,
हिन्दी
,
Marathi
,
Bengali-TR
,
Manipuri
,
Bengali
,
Assamese
,
Gujarati
,
Odia
,
Tamil
,
Telugu
,
Kannada
,
Malayalam