ਪ੍ਰਧਾਨ ਮੰਤਰੀ ਦਫਤਰ
ਪ੍ਰਧਾਨ ਮੰਤਰੀ ਨੇ ਸ਼ਹਬਾਜ਼ ਸ਼ਰੀਫ ਨੂੰ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਦੇ ਰੂਪ ਵਿੱਚ ਸਹੁੰ ਚੁੱਕਣ ‘ਤੇ ਵਧਾਈਆਂ ਦਿੱਤੀਆਂ
Posted On:
05 MAR 2024 10:18AM by PIB Chandigarh
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਅੱਜ ਸ਼੍ਰੀ ਸ਼ਹਬਾਜ਼ ਸ਼ਰੀਫ ਨੂੰ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਦੇ ਰੂਪ ਵਿੱਚ ਸਹੁੰ ਚੁੱਕਣ ‘ਤੇ ਵਧਾਈਆਂ ਦਿੱਤੀਆਂ।
ਪ੍ਰਧਾਨ ਮੰਤਰੀ ਨੇ ਐਕਸ ‘ਤੇ ਪੋਸਟ ਕੀਤਾ:
"ਸ਼ਹਬਾਜ਼ ਸ਼ਰੀਫ ਨੂੰ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਦੇ ਰੂਪ ਵਿੱਚ ਸਹੁੰ ਚੁੱਕਣ ‘ਤੇ ਵਧਾਈਆਂ।"
***************
ਡੀਐੱਸ/ਆਰਟੀ
(Release ID: 2011808)
ਵਿਜ਼ੀਟਰ ਕਾਊਂਟਰ : 133
Read this release in:
Kannada
,
English
,
Urdu
,
हिन्दी
,
Marathi
,
Bengali-TR
,
Bengali
,
Assamese
,
Manipuri
,
Gujarati
,
Odia
,
Tamil
,
Telugu
,
Malayalam