ਉਪ ਰਾਸ਼ਟਰਪਤੀ ਸਕੱਤਰੇਤ
ਉਪ ਰਾਸ਼ਟਰਪਤੀ 7 ਮਾਰਚ, 2024 ਨੂੰ ਚੰਡੀਗੜ੍ਹ ਦਾ ਦੌਰਾ ਕਰਨਗੇ
ਉਪ ਰਾਸ਼ਟਰਪਤੀ ਪੰਜਾਬ ਯੂਨੀਵਰਸਿਟੀ ਦੀ 71ਵੀਂ ਸਲਾਨਾ ਕਨਵੋਕੇਸ਼ਨ ਵਿੱਚ ਮੁੱਖ ਮਹਿਮਾਨ ਹੋਣਗੇ
Posted On:
05 MAR 2024 3:26PM by PIB Chandigarh
ਉਪ ਰਾਸ਼ਟਰਪਤੀ ਸ਼੍ਰੀ ਜਗਦੀਪ ਧਨਖੜ 7 ਮਾਰਚ, 2024 ਨੂੰ ਚੰਡੀਗੜ੍ਹ ਦਾ ਦੌਰਾ ਕਰਨਗੇ।
ਆਪਣੇ ਇੱਕ ਦਿਨ ਦੇ ਦੌਰੇ ਦੌਰਾਨ ਸ੍ਰੀ ਧਨਖੜ ਪੰਜਾਬ ਯੂਨੀਵਰਸਿਟੀ ਦੀ 71ਵੀਂ ਸਲਾਨਾ ਕਨਵੋਕੇਸ਼ਨ ਵਿੱਚ ਮੁੱਖ ਮਹਿਮਾਨ ਵੀ ਹੋਣਗੇ।
*******
ਐੱਮਐੱਸ/ਜੇਕੇ/ਆਰਸੀ
(Release ID: 2011916)