ਪ੍ਰਧਾਨ ਮੰਤਰੀ ਦਫਤਰ
azadi ka amrit mahotsav

ਪ੍ਰਧਾਨ ਮੰਤਰੀ ਸੁਆਮੀ ਸਮਰਣਾਨੰਦ ਜੀ ਮਹਾਰਾਜ ਦੀ ਸਿਹਤ ਬਾਰੇ ਜਾਣਕਾਰੀ ਲੈਣ ਲਈ ਹਸਪਤਾਲ ਗਏ

प्रविष्टि तिथि: 05 MAR 2024 9:08PM by PIB Chandigarh

ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਰਾਮਕ੍ਰਿਸ਼ਣ ਮੱਠ ਅਤੇ ਰਾਮਕ੍ਰਿਸ਼ਨ ਮਿਸ਼ਨ ਦੇ ਪ੍ਰਧਾਨ ਸ੍ਰੀਮਤ ਸੁਆਮੀ ਸਮਰਣਾਨੰਦ ਜੀ ਮਹਾਰਾਜ (Srimat Swami Smarananandaji Maharajਦੀ ਸਿਹਤ ਬਾਰੇ ਜਾਣਕਾਰੀ ਲੈਣ ਲਈ ਕੋਲਕਾਤਾ ਦੇ ਇੱਕ ਹਸਪਤਾਲ ਵਿੱਚ ਗਏ।

 ਪ੍ਰਧਾਨ ਮੰਤਰੀ ਨੇ ਐਕਸ (X) ‘ਤੇ ਪੋਸਟ ਕੀਤਾ;

  “ਕੋਲਕਾਤਾ ਪਹੁੰਚ ਕੇ ਹਸਪਤਾਲ ਗਿਆ ਅਤੇ ਰਾਮਕ੍ਰਿਸ਼ਨ ਮੱਠ ਅਤੇ ਰਾਮਕ੍ਰਿਸ਼ਨ ਮਿਸ਼ਨ ਦੇ ਪ੍ਰਧਾਨ ਸ੍ਰੀਮਦ ਸੁਆਮੀ ਸਮਰਣਾਨੰਦ ਜੀ ਮਹਾਰਾਜ (Srimat Swami Smarananandaji Maharaj)  ਦੀ ਸਿਹਤ ਬਾਰੇ ਜਾਣਕਾਰੀ ਲਈ।

ਅਸੀਂ ਸਾਰੇ ਉਨ੍ਹਾਂ ਦੀ ਚੰਗੀ ਸਿਹਤ ਅਤੇ ਜਲਦੀ ਠੀਕ ਹੋਣ ਦੀ ਪ੍ਰਾਰਥਨਾ ਕਰ ਰਹੇ ਹਾਂ।

 

 

***

ਡੀਐੱਸ/ਆਰਟੀ


(रिलीज़ आईडी: 2012100) आगंतुक पटल : 112
इस विज्ञप्ति को इन भाषाओं में पढ़ें: Kannada , English , Urdu , Marathi , हिन्दी , Assamese , Manipuri , Bengali , Gujarati , Odia , Tamil , Telugu , Malayalam