ਪ੍ਰਧਾਨ ਮੰਤਰੀ ਦਫਤਰ
ਪ੍ਰਧਾਨ ਮੰਤਰੀ ਨੇ ਅੰਤਰਰਾਸ਼ਟਰੀ ਮਹਿਲਾ ਦਿਵਸ ‘ਤੇ ਸ਼ੁਭਕਾਮਨਾਵਾਂ ਦਿੱਤੀਆਂ
प्रविष्टि तिथि:
08 MAR 2024 8:56AM by PIB Chandigarh
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਅੰਤਰਰਾਸ਼ਟਰੀ ਮਹਿਲਾ ਦਿਵਸ ‘ਤੇ ਸ਼ੁਭਕਾਮਨਾਵਾਂ ਦਿੱਤੀਆਂ ਹਨ।
ਉਨ੍ਹਾਂ ਨੇ ਨਾਰੀ ਸ਼ਕਤੀ (Nari Shakti) ਦੀ ਤਾਕਤ, ਸਾਹਸ ਅਤੇ ਦ੍ਰਿੜ੍ਹਤਾ ਨੂੰ ਭੀ ਸਲਾਮ ਕੀਤਾ ਹੈ ਅਤੇ ਵਿਭਿੰਨ ਖੇਤਰਾਂ ਵਿੱਚ ਉਨ੍ਹਾਂ ਦੀਆਂ ਉਪਲਬਧੀਆਂ ਦੀ ਸ਼ਲਾਘਾ ਕੀਤੀ ਹੈ।
ਇੱਕ ਐਕਸ (X) ਪੋਸਟ ਵਿੱਚ, ਪ੍ਰਧਾਨ ਮੰਤਰੀ ਨੇ ਕਿਹਾ;
“ਅੰਤਰਰਾਸ਼ਟਰੀ ਮਹਿਲਾ ਦਿਵਸ ‘ਤੇ ਵਧਾਈਆਂ! ਅਸੀਂ ਆਪਣੀ ਨਾਰੀ ਸ਼ਕਤੀ (Nari Shakti) ਦੀ ਤਾਕਤ, ਸਾਹਸ ਅਤੇ ਦ੍ਰਿੜ੍ਹਤਾ ਨੂੰ ਸਲਾਮ ਕਰਦੇ ਹਾਂ ਅਤੇ ਵਿਭਿੰਨ ਖੇਤਰਾਂ ਵਿੱਚ ਉਨ੍ਹਾਂ ਦੀਆਂ ਉਪਲਬਧੀਆਂ ਦੀ ਸ਼ਲਾਘਾ ਕਰਦੇ ਹਾਂ। ਸਾਡੀ ਸਰਕਾਰ ਸਿੱਖਿਆ, ਉੱਦਮਤਾ, ਖੇਤੀਬਾੜੀ, ਟੈਕਨੋਲੋਜੀ ਅਤੇ ਹੋਰ ਖੇਤਰਾਂ ਵਿੱਚ ਪਹਿਲਾਂ ਦੇ ਜ਼ਰੀਏ ਮਹਿਲਾਵਾਂ ਨੂੰ ਸਸ਼ਕਤ ਬਣਾਉਣ ਦੇ ਲਈ ਪ੍ਰਤੀਬੱਧ ਹੈ। ਇਹ ਬੀਤੇ ਦਹਾਕੇ ਦੀਆਂ ਸਾਡੀਆਂ ਉਪਲਬਧੀਆਂ ਵਿੱਚ ਭੀ ਝਲਕਦਾ ਹੈ।”
***
ਡੀਐੱਸ/ਐੱਸਟੀ
(रिलीज़ आईडी: 2012859)
आगंतुक पटल : 125
इस विज्ञप्ति को इन भाषाओं में पढ़ें:
Kannada
,
English
,
Urdu
,
Marathi
,
हिन्दी
,
Assamese
,
Bengali
,
Bengali-TR
,
Manipuri
,
Gujarati
,
Odia
,
Tamil
,
Telugu
,
Malayalam