ਪ੍ਰਧਾਨ ਮੰਤਰੀ ਦਫਤਰ
ਪੀਐੱਮ ਸਵਨਿਧੀ (PM SVANidhi) ਨੇ ਗ਼ਰੀਬਾਂ ਦੇ ਜੀਵਨ ਨੂੰ ਖੁਸ਼ੀਆਂ ਨਾਲ ਭਰ ਦਿੱਤਾ ਹੈ: ਪ੍ਰਧਾਨ ਮੰਤਰੀ
प्रविष्टि तिथि:
08 MAR 2024 3:35PM by PIB Chandigarh
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਅੱਜ ਗ਼ਰੀਬਾਂ ਵਿੱਚ ਭੀ ਸਭ ਤੋਂ ਗ਼ਰੀਬ ਲੋਕਾਂ ਦੇ ਜੀਵਨ ’ਤੇ ਪੀਐੱਮ ਸਵਨਿਧੀ ਯੋਜਨਾ (PM SVANidhi scheme) ਦੇ ਪ੍ਰਭਾਵ ਨੂੰ ਰੇਖਾਂਕਿਤ ਕੀਤਾ। ਅੱਜ ਮਹਿਲਾ ਦਿਵਸ ’ਤੇ, ਪ੍ਰਧਾਨ ਮੰਤਰੀ ਨੇ ਕਿਹਾ ਕਿ ਲਾਭਾਰਥੀਆਂ ਵਿੱਚ ਕਈ ਮਹਿਲਾਵਾਂ ਹਨ।
ਪ੍ਰਧਾਨ ਮੰਤਰੀ ਨੇ ਐਕਸ (X)‘ਤੇ ਪੋਸਟ ਕੀਤਾ:
"ਪੀਐੱਮ ਸਵਨਿਧੀ ਯੋਜਨਾ (PM SVANidhi scheme) ਨੇ ਗ਼ਰੀਬ ਤੋਂ ਗ਼ਰੀਬ ਕਾਮਗਾਰਾਂ (ਕਾਮਿਆਂ) ਦੇ ਜੀਵਨ ਵਿੱਚ ਭੀ ਨਵੀਆਂ ਖੁਸ਼ੀਆਂ ਭਰੀਆਂ ਹਨ। ਇਨ੍ਹਾਂ ਵਿੱਚ ਬੜੀ ਸੰਖਿਆ ਵਿੱਚ ਸਾਡੀਆਂ ਮਾਤਾਵਾਂ-ਭੈਣਾਂ ਭੀ ਸ਼ਾਮਲ ਹਨ।”
************
ਡੀਐੱਸ/ਐੱਸਕੇਐੱਸ
(रिलीज़ आईडी: 2012887)
आगंतुक पटल : 118
इस विज्ञप्ति को इन भाषाओं में पढ़ें:
Kannada
,
English
,
Urdu
,
हिन्दी
,
Marathi
,
Bengali
,
Manipuri
,
Assamese
,
Gujarati
,
Odia
,
Tamil
,
Telugu
,
Malayalam