ਪ੍ਰਧਾਨ ਮੰਤਰੀ ਦਫਤਰ
ਪ੍ਰਧਾਨ ਮੰਤਰੀ ਨੇ ਰਾਸ਼ਟਰ ਨਿਰਮਾਣ ਦੇ ਪ੍ਰਤੀ ਦ੍ਰਿੜ੍ਹ ਸੰਕਲਪ ਅਤੇ ਪ੍ਰਤੀਬੱਧਤਾ ਦੇ ਲਈ ਵਿਕਸਿਤ ਭਾਰਤ ਅੰਬੈਸਡਰ ਕਮਿਊਨਿਟੀ ਦੀ ਸ਼ਲਾਘਾ ਕੀਤੀ
प्रविष्टि तिथि:
08 MAR 2024 2:16PM by PIB Chandigarh
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਅੱਜ ਰਾਸ਼ਟਰ ਨਿਰਮਾਣ ਦੇ ਪ੍ਰਤੀ ਦ੍ਰਿੜ੍ਹ ਸੰਕਲਪ ਅਤੇ ਪ੍ਰਤੀਬੱਧਤਾ ਲਈ ਵਿਕਸਿਤ ਭਾਰਤ ਅੰਬੈਸਡਰ ਕਮਿਊਨਿਟੀ ਦੀ ਸ਼ਲਾਘਾ ਕੀਤੀ।
ਕੇਂਦਰੀ ਮੰਤਰੀ ਸ਼੍ਰੀਮਤੀ ਸਮ੍ਰਿਤੀ ਜੇ ਈਰਾਨੀ ਦੁਆਰਾ ਇੱਕ ਪੋਸਟ ਦਾ ਜਵਾਬ ਦਿੰਦੇ ਹੋਏ, ਪ੍ਰਧਾਨ ਮੰਤਰੀ ਨੇ ਐੱਕਸ (X) ‘ਤੇ ਪੋਸਟ ਕੀਤਾ:
"ਮੈਂ ਵਿਕਸਿਤ ਭਾਰਤ ਅੰਬੈਸਡਰ (#ViksitBharatAmbassador) ਕਮਿਊਨਿਟੀ ਦੀ ਰਾਸ਼ਟਰ ਨਿਰਮਾਣ ਦੇ ਪ੍ਰਤੀ ਉਨ੍ਹਾਂ ਦੇ ਦ੍ਰਿੜ੍ਹ ਸੰਕਲਪ ਅਤੇ ਪ੍ਰਤੀਬੱਧਤਾ ਦੇ ਲਈ ਸ਼ਲਾਘਾ ਕਰਦਾ ਹਾਂ। ਸਾਡੀ ਨਾਰੀ ਸ਼ਕਤੀ ਦੀ ਸਰਗਰਮ ਭਾਗੀਦਾਰੀ ਨਿਰਸੰਦੇਹ ਇੱਕ ਵਿਕਸਿਤ ਅਤੇ ਸਸ਼ਕਤ ਭਾਰਤ ਦੀ ਪ੍ਰਾਪਤੀ ਵੱਲ ਸਾਡੀ ਯਾਤਰਾ ਨੂੰ ਤੇਜ਼ ਕਰੇਗੀ।"
*******
ਡੀਐੱਸ
(रिलीज़ आईडी: 2013114)
आगंतुक पटल : 109
इस विज्ञप्ति को इन भाषाओं में पढ़ें:
Bengali
,
Kannada
,
English
,
Urdu
,
हिन्दी
,
Marathi
,
Manipuri
,
Assamese
,
Gujarati
,
Odia
,
Tamil
,
Telugu
,
Malayalam