ਪ੍ਰਧਾਨ ਮੰਤਰੀ ਦਫਤਰ
azadi ka amrit mahotsav

ਪ੍ਰਧਾਨ ਮੰਤਰੀ ਨੇ ਕੇਂਦਰੀ ਉਦਯੋਗਿਕ ਸੁਰੱਖਿਆ ਬਲ (ਸੀਆਈਐੱਸਐੱਫ) ਦੇ ਜਵਾਨਾਂ ਨੂੰ ਉਨ੍ਹਾਂ ਦੇ ਸਥਾਪਨਾ ਦਿਵਸ 'ਤੇ ਵਧਾਈਆਂ ਦਿੱਤੀਆਂ

प्रविष्टि तिथि: 10 MAR 2024 5:16PM by PIB Chandigarh

ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਕੇਂਦਰੀ ਉਦਯੋਗਿਕ ਸੁਰੱਖਿਆ ਬਲ (ਸੀਆਈਐੱਸਐੱਫ) ਦੇ ਜਵਾਨਾਂ ਨੂੰ ਉਨ੍ਹਾਂ ਦੇ ਸਥਾਪਨਾ ਦਿਵਸ 'ਤੇ ਸ਼ੁਭਕਾਮਨਾਵਾਂ ਦਿੱਤੀਆਂ ਹਨ।

ਪ੍ਰਧਾਨ ਮੰਤਰੀ ਨੇ ਐਕਸ (X) 'ਤੇ ਪੋਸਟ ਕੀਤਾ;

“ਕੇਂਦਰੀ ਉਦਯੋਗਿਕ ਸੁਰੱਖਿਆ ਬਲ ਨੂੰ ਗੌਰਵਮਈ ਅਤੇ ਸ਼ਾਨਦਾਰ ਸਥਾਪਨਾ ਦਿਵਸ ਦੀਆਂ ਸ਼ੁਭਕਾਮਨਾਵਾਂ! ਦੇਸ਼ ਦੇ ਮਹੱਤਵਪੂਰਨ ਬੁਨਿਆਦੀ ਢਾਂਚੇ ਦੀ ਰੱਖਿਆ ਦੇ ਲਈ ਉਨ੍ਹਾਂ ਦਾ ਸਮਰਪਣ ਅਤੇ ਚੌਕਸੀ ਬੇਮਿਸਾਲ ਹੈ। ਉਨ੍ਹਾਂ ਦੀ ਪੇਸ਼ੇਵਰਤਾ ਅਤੇ ਉਤਕ੍ਰਿਸ਼ਟਤਾ ਨੇ ਸੁਰੱਖਿਆ ਦੀ ਦੁਨੀਆ ਵਿੱਚ ਇੱਕ ਮਹਾਨ ਬੈਂਚਮਾਰਕ ਸਥਾਪਿਤ ਕੀਤਾ ਹੈ। @CISFHQrs" 

 

 ******

 

ਡੀਐੱਸ/ਐੱਸਟੀ 


(रिलीज़ आईडी: 2013687) आगंतुक पटल : 110
इस विज्ञप्ति को इन भाषाओं में पढ़ें: English , Urdu , हिन्दी , Bengali , Manipuri , Assamese , Gujarati , Odia , Tamil , Telugu , Kannada , Malayalam