ਪ੍ਰਧਾਨ ਮੰਤਰੀ ਦਫਤਰ
ਪ੍ਰਧਾਨ ਮੰਤਰੀ ਨੇ ਸ਼੍ਰੀ ਨਾਯਬ ਸੈਣੀ (Nayab Saini) ਨੂੰ ਹਰਿਆਣਾ ਦੇ ਮੁੱਖ ਮੰਤਰੀ ਵਜੋਂ ਸਹੁੰ ਚੁੱਕਣ 'ਤੇ ਵਧਾਈਆਂ ਦਿੱਤੀਆਂ
Posted On:
12 MAR 2024 9:17PM by PIB Chandigarh
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਸ਼੍ਰੀ ਨਾਯਬ ਸੈਣੀ ਨੂੰ ਹਰਿਆਣਾ ਦੇ ਮੁੱਖ ਮੰਤਰੀ ਵਜੋਂ ਸਹੁੰ ਚੁੱਕਣ ‘ਤੇ ਵਧਾਈਆਂ ਦਿੱਤੀਆਂ ਹਨ। ਉਨ੍ਹਾਂ ਨੇ ਹਰਿਆਣਾ ਕੈਬਨਿਟ ਵਿੱਚ ਮੰਤਰੀਆਂ ਦੀ ਟੀਮ ਨੂੰ ਵੀ ਸ਼ੁਭਕਾਮਨਾਵਾਂ ਦਿੱਤੀਆਂ ਹਨ।
ਪ੍ਰਧਾਨ ਮੰਤਰੀ ਨੇ ਐਕਸ (X) 'ਤੇ ਪੋਸਟ ਕੀਤਾ;
“ਸ਼੍ਰੀ ਨਾਯਬ ਸੈਣੀ ਬੀਜੇਪੀ (@NayabSainiBJP) ਜੀ ਨੂੰ ਹਰਿਆਣਾ ਦੇ ਮੁੱਖ ਮੰਤਰੀ ਵਜੋਂ ਸਹੁੰ ਚੁੱਕਣ ਲਈ ਵਧਾਈਆਂ। ਉਨ੍ਹਾਂ ਨੂੰ ਅਤੇ ਉਨ੍ਹਾਂ ਦੇ ਮੰਤਰੀਆਂ ਦੀ ਟੀਮ ਨੂੰ ਹਰਿਆਣਾ ਦੇ ਲੋਕਾਂ ਦੀਆਂ ਉਮੀਦਾਂ ਨੂੰ ਪੂਰਾ ਕਰਨ ਲਈ ਉਨ੍ਹਾਂ ਦੇ ਯਤਨਾਂ ਲਈ ਸ਼ੁਭਕਾਮਨਾਵਾਂ।
*******
ਡੀਐੱਸ/ਐੱਸਟੀ
(Release ID: 2014085)
ਵਿਜ਼ੀਟਰ ਕਾਊਂਟਰ : 132
Read this release in:
Kannada
,
English
,
Urdu
,
हिन्दी
,
Marathi
,
Bengali
,
Manipuri
,
Assamese
,
Gujarati
,
Odia
,
Tamil
,
Telugu
,
Malayalam