Posted On:
14 MAR 2024 1:18PM by PIB Chandigarh
ਹਰਿਆਣਾ ਦੇ ਮੁੱਖ ਮੰਤਰੀ, ਸ਼੍ਰੀ ਨਾਇਬ ਸਿੰਘ ਸੈਣੀ ਨੇ ਅੱਜ ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨਾਲ ਮੁਲਾਕਾਤ ਕੀਤੀ।
ਪ੍ਰਧਾਨ ਮੰਤਰੀ ਦਫ਼ਤਰ ਨੇ ਐਕਸ (X) ‘ਤੇ ਪੋਸਟ ਕੀਤਾ:
“ਹਰਿਆਣਾ ਦੇ ਮੁੱਖ ਮੰਤਰੀ, ਸ਼੍ਰੀ ਨਾਇਬ ਸਿੰਘ ਸੈਣੀ ਨੇ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਨਾਲ ਮੁਲਾਕਾਤ ਕੀਤੀ।”
************
ਡੀਐੱਸ/ਟੀਐੱਸ