ਰਾਸ਼ਟਰਪਤੀ ਸਕੱਤਰੇਤ
azadi ka amrit mahotsav

ਪ੍ਰੈੱਸ ਕਮਿਊਨਿਕ

Posted On: 19 MAR 2024 10:53AM by PIB Chandigarh

ਭਾਰਤ ਦੇ  ਰਾਸ਼ਟਰਪਤੀ ਨੇ ਤੇਲੰਗਾਨਾ ਦੇ ਗਵਰਨਰ ਅਤੇ ਪੁਡੂਚੇਰੀ ਦੇ ਲੈਫਟੀਨੈਂਟ ਗਵਰਨਰ ਡਾ. ਤਾਮਿਲਿਸਾਈ ਸੁੰਦਰਰਾਜਨ ਦਾ ਅਸਤੀਫਾ ਸਵੀਕਾਰ ਕਰ ਲਿਆ ਹੈ। 

ਭਾਰਤ ਦੇ ਰਾਸ਼ਟਰਪਤੀ ਨੇ ਝਾਰਖੰਡ ਦੇ ਗਵਰਨਰ ਸ਼੍ਰੀ ਸੀ.ਪੀ. ਰਾਧਾਕ੍ਰਿਸ਼ਨਨ ਨੂੰ ਨਿਯਮਿਤ ਵਿਵਸਥਾ ਹੋਣ ਤੱਕ ਆਪਣੇ ਫਰਜ਼ਾਂ ਤੋਂ ਇਲਾਵਾ ਤੇਲੰਗਾਨਾ ਦੇ ਗਵਰਨਰ  ਅਤੇ ਪੁਡੂਚੇਰੀ ਦੇ ਲੈਫਟੀਨੈਂਟ ਗਵਰਨਰ ਦੀਆਂ  ਜ਼ਿੰਮੇਵਾਰੀਆਂ ਨੂੰ ਨਿਭਾਉਣਾ ਲਈ ਨਿਯੁਕਤ ਕੀਤਾ ਹੈ।

ਉਪਰੋਕਤ ਨਿਯੁਕਤੀ ਉਨ੍ਹਾਂ ਦੇ ਅਹੁਦੇ ਦਾ ਚਾਰਜ ਸੰਭਾਲਣ ਦੀ ਮਿਤੀ ਤੋਂ ਪ੍ਰਭਾਵੀ ਹੋਵੇਗੀ।

 

************

ਡੀਐੱਸ/ਏਕੇ


(Release ID: 2015550) Visitor Counter : 64