ਰਾਸ਼ਟਰਪਤੀ ਸਕੱਤਰੇਤ
azadi ka amrit mahotsav

ਪ੍ਰੈੱਸ ਕਮਿਊਨਿਕ

Posted On: 20 MAR 2024 11:37AM by PIB Chandigarh

ਭਾਰਤ ਦੇ ਰਾਸ਼ਟਰਪਤੀ ਨੇ, ਪ੍ਰਧਾਨ ਮੰਤਰੀ ਦੀ ਸਲਾਹ ਅਨੁਸਾਰ, ਸੰਵਿਧਾਨ ਦੀ ਧਾਰਾ 75 ਆਰਟੀਕਲ (2) ਦੇ ਤਹਿਤ ਕੇਂਦਰੀ ਮੰਤਰੀ ਮੰਡਲ ਤੋਂ ਸ਼੍ਰੀ ਪਸ਼ੂਪਤੀ ਕੁਮਾਰ ਪਾਰਸ (Shri Pashu Pati Kumar Paras) ਦਾ ਅਸਤੀਫਾ ਤੁਰੰਤ ਪ੍ਰਭਾਵ ਨਾਲ ਸਵੀਕਾਰ ਕਰ ਲਿਆ ਹੈ।

 

 

 

 

 

ਇਸ ਤੋਂ ਇਲਾਵਾ, ਪ੍ਰਧਾਨ ਮੰਤਰੀ ਦੀ ਸਲਾਹ ‘ਤੇ, ਰਾਸ਼ਟਰਪਤੀ ਨੇ ਕੈਬਨਿਟ ਮੰਤਰੀ ਸ਼੍ਰੀ ਕਿਰੇਨ ਰਿਜਿਜੂ ਨੂੰ ਉਨ੍ਹਾਂ ਦੇ ਮੌਜੂਦਾ ਮੰਤਰੀਪਦ ਤੋਂ ਇਲਾਵਾ ਫੂਡ ਪ੍ਰੋਸੈੱਸਿੰਗ ਇੰਡਸਟਰੀਜ਼ ਦਾ ਚਾਰਜ ਸੌਂਪੇ ਜਾਣ ਦਾ ਨਿਰਦੇਸ਼ ਦਿੱਤਾ ਹੈ।

 

******************

 

ਡੀਐੱਸ/ਏਕੇ


(Release ID: 2015814) Visitor Counter : 68