ਸੰਘ ਲੋਕ ਸੇਵਾ ਕਮਿਸ਼ਨ (ਯੂਪੀਐੱਸਸੀ)
azadi ka amrit mahotsav

ਯੂਨੀਅਨ ਪਬਲਿਕ ਸਰਵਿਸ ਕਮਿਸ਼ਨ ਨੇ ਮਾਰਚ 2024 ਦੇ ਭਰਤੀ ਨਤੀਜਿਆਂ ਨੂੰ ਅੰਤਿਮ ਰੂਪ ਦਿੱਤਾ

Posted On: 15 APR 2024 4:14PM by PIB Chandigarh

ਯੂਨੀਅਨ ਪਬਲਿਕ ਸਰਵਿਸ ਕਮਿਸ਼ਨ ਨੇ ਮਾਰਚ 2024 ਦੇ ਭਰਤੀ ਨਤੀਜਿਆਂ ਨੂੰ ਅੰਤਿਮ ਰੂਪ ਦਿੱਤਾ।

ਹਰ ਸਿਫ਼ਾਰਿਸ਼ ਕੀਤੇ ਉਮੀਦਵਾਰ ਨੂੰ ਡਾਕ ਰਾਹੀਂ ਸੂਚਿਤ ਕੀਤਾ ਗਿਆ ਹੈ। ਹੋਰ ਉਮੀਦਵਾਰਾਂ ਦੀਆਂ ਅਰਜ਼ੀਆਂ 'ਤੇ ਸਹੀ ਢੰਗ ਨਾਲ ਵਿਚਾਰ ਕੀਤਾ ਗਿਆ ਹੈ, ਪਰ ਅਫ਼ਸੋਸ ਹੈ ਕਿ ਉਨ੍ਹਾਂ ਨੂੰ ਇੰਟਰਵਿਊ ਲਈ ਬੁਲਾਉਣਾ/ਉਨ੍ਹਾਂ ਦੀ ਪੋਸਟ ਲਈ ਸਿਫ਼ਾਰਸ਼ ਕਰਨਾ ਸੰਭਵ ਨਹੀਂ ਹੋ ਸਕਿਆ ।

ਨਤੀਜੇ ਦੇਖਣ ਲਈ ਇੱਥੇ ਕਲਿੱਕ ਕਰੋ

*********
 

ਪੀਯੂ/ਪੀਐੱਸਐੱਮ


(Release ID: 2018047) Visitor Counter : 71