ਰਾਸ਼ਟਰਪਤੀ ਸਕੱਤਰੇਤ

ਭਾਰਤ ਦੇ ਰਾਸ਼ਟਰਪਤੀ ਨੇ ਪਦਮ ਪੁਰਸਕਾਰ 2024 ਪ੍ਰਦਾਨ ਕੀਤੇ

Posted On: 22 APR 2024 10:08PM by PIB Chandigarh

ਭਾਰਤ ਦੇ ਰਾਸ਼ਟਰਪਤੀ, ਸ਼੍ਰੀਮਤੀ ਦ੍ਰੌਪਦੀ ਮੁਰਮੂ ਨੇ ਅੱਜ ( 22 ਅਪ੍ਰੈਲ, 2024) ਰਾਸ਼ਟਰਪਤੀ ਭਵਨ ਵਿਖੇ ਆਯੋਜਿਤ ਸਿਵਲ ਇਨਵੈਸਟੀਚਰ ਸੈਰੇਮਨੀ-1 (Civil Investiture Ceremony-I) ਵਿੱਚ ਭਾਰਤ ਦੇ ਉਪ-ਰਾਸ਼ਟਰਪਤੀ, ਪ੍ਰਧਾਨ ਮੰਤਰੀ, ਕੇਂਦਰੀ ਗ੍ਰਹਿ ਮੰਤਰੀ ਅਤੇ ਹੋਰ ਪਤਵੰਤਿਆਂ ਦੀ ਉਪਸਥਿਤੀ ਵਿੱਚ ਵਰ੍ਹੇ 2024 ਦੇ ਲਈ ਪਦਮ ਵਿਭੂਸ਼ਨ, ਪਦਮ ਭੂਸ਼ਣ ਅਤੇ ਪਦਮ ਸ਼੍ਰੀ ਪੁਰਸਕਾਰ ਪ੍ਰਦਾਨ ਕੀਤੇ। 

ਪਦਮ ਸਨਮਾਨ ਨਾਲ ਸਨਮਾਨਿਤ ਹਸਤੀਆਂ ਦੀ ਸੂਚੀ ਦੇਖਣ ਦੇ ਲਈ ਕਿਰਪਾ ਕਰਕੇ ਇੱਥੇ ਕਲਿੱਕ ਕਰੋ 

 

 *** *** *** ***

ਡੀਐੱਸ/ਏਕੇ 



(Release ID: 2018584) Visitor Counter : 24