ਰਾਸ਼ਟਰਪਤੀ ਸਕੱਤਰੇਤ
azadi ka amrit mahotsav

ਭਾਰਤ ਦੇ ਰਾਸ਼ਟਰਪਤੀ ਨੇ ਗਿਆਨੀ ਜ਼ੈਲ ਸਿੰਘ ਨੂੰ ਉਨ੍ਹਾਂ ਦੀ ਜਨਮ ਵਰ੍ਹੇਗੰਢ ‘ਤੇ ਸ਼ਰਧਾ ਸੁਮਨ ਅਰਪਿਤ ਕੀਤੇ

Posted On: 05 MAY 2024 11:44AM by PIB Chandigarh

ਭਾਰਤ ਦੇ ਰਾਸ਼ਟਰਪਤੀ, ਸ਼੍ਰੀਮਤੀ ਦ੍ਰੌਪਦੀ ਮੁਰਮੂ ਨੇ ਅੱਜ (5 ਮਈ, 2024) ਰਾਸ਼ਟਰਪਤੀ ਨਿਵਾਸ, ਮਸ਼ੋਬਰਾ, ਸ਼ਿਮਲਾ ਵਿਖੇ ਭਾਰਤ ਦੇ ਸਾਬਕਾ ਰਾਸ਼ਟਰਪਤੀ ਗਿਆਨੀ ਜ਼ੈਲ ਸਿੰਘ ਨੂੰ ਉਨ੍ਹਾਂ ਦੀ ਜਨਮ ਵਰ੍ਹੇਗੰਢ ‘ਤੇ ਸ਼ਰਧਾ ਸੁਮਨ ਅਰਪਿਤ ਕੀਤੇ।

************

ਡੀਐੱਸ/ਐੱਸਟੀ/ਏਕੇ


(Release ID: 2019784)
Read this release in: English , Urdu , Hindi , Bengali