ਰਾਸ਼ਟਰਪਤੀ ਸਕੱਤਰੇਤ

ਭਾਰਤ ਦੇ ਰਾਸ਼ਟਰਪਤੀ ਨੇ ਨਾਗਰਿਕ ਅਲੰਕਰਣ ਸਮਾਰੋਹ-II ਵਿੱਚ ਪਦਮ ਪੁਰਸਕਾਰ ਪ੍ਰਦਾਨ ਕੀਤੇ

Posted On: 09 MAY 2024 8:51PM by PIB Chandigarh

ਭਾਰਤ ਦੇ ਰਾਸ਼ਟਰਪਤੀ, ਸ਼੍ਰੀਮਤੀ ਦ੍ਰੌਪਦੀ ਮੁਰਮੂ ਨੇ ਅੱਜ (9 ਮਈ 2024) ਰਾਸ਼ਟਰਪਤੀ ਭਵਨ ਵਿਖੇ ਆਯੋਜਿਤ ਨਾਗਰਿਕ ਅਲੰਕਰਣ ਸਮਾਰੋਹ-II  ਵਿੱਚ ਸਾਲ 2024 ਦੇ ਪਦਮ ਵਿਭੂਸ਼ਣ, ਪਦਮ ਭੂਸ਼ਣ ਅਤੇ ਪਦਮ ਸ਼੍ਰੀ ਪੁਰਸਕਾਰ ਪ੍ਰਦਾਨ ਕੀਤੇ।

ਇਸ ਅਵਸਰ ‘ਤੇ ਮੌਜੂਦ ਪਤਵੰਤਿਆਂ ਵਿੱਚ ਉਪ ਰਾਸ਼ਟਰਪਤੀ, ਪ੍ਰਧਾਨ ਮੰਤਰੀ ਅਤੇ ਕੇਂਦਰੀ ਗ੍ਰਹਿ ਮੰਤਰੀ ਸ਼ਾਮਲ ਸਨ।

ਪਦਮ ਪੁਰਸਕਾਰ ਜੇਤੂਆਂ ਦੀ ਸੂਚੀ

 

************

ਡੀਐੱਸ/ਏਕੇ



(Release ID: 2020172) Visitor Counter : 46