ਰਾਸ਼ਟਰਪਤੀ ਸਕੱਤਰੇਤ
azadi ka amrit mahotsav

ਪ੍ਰੈੱਸ ਕਮਿਊਨਿਕ

प्रविष्टि तिथि: 05 JUN 2024 2:18PM by PIB Chandigarh

ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਅੱਜ ਰਾਸ਼ਟਰਪਤੀ ਨਾਲ ਮੁਲਾਕਾਤ ਕੀਤੀ ਅਤੇ ਉਨ੍ਹਾਂ ਨੂੰ ਮੰਤਰੀ ਪਰਿਸ਼ਦ ਸਹਿਤ ਆਪਣਾ ਤਿਆਗ ਪੱਤਰ ਸੌਂਪਿਆ।

ਰਾਸ਼ਟਰਪਤੀ ਨੇ ਤਿਆਗ ਪੱਤਰ ਸਵੀਕਾਰ ਕਰ ਲਿਆ ਹੈ ਅਤੇ ਸ਼੍ਰੀ ਨਰੇਂਦਰ ਮੋਦੀ ਅਤੇ ਮੰਤਰੀ ਮੰਡਲ ਨੂੰ ਤਾਕੀਦ ਕੀਤੀ ਹੈ ਕਿ ਉਹ ਨਵੀਂ ਸਰਕਾਰ ਦੇ ਕਾਰਜਭਾਰ ਸੰਭਾਲਣ ਤੱਕ ਅਹੁਦੇ ‘ਤੇ ਬਣੇ ਰਹਿਣ।

 

*********

ਡੀਐੱਸ/ਐੱਸਟੀ/ਏਕੇ


(रिलीज़ आईडी: 2022891) आगंतुक पटल : 137
इस विज्ञप्ति को इन भाषाओं में पढ़ें: English , Khasi , Urdu , हिन्दी , Hindi_MP , Marathi , Bengali , Manipuri , Assamese , Gujarati , Odia , Tamil , Telugu , Kannada , Malayalam