ਰਾਸ਼ਟਰਪਤੀ ਸਕੱਤਰੇਤ
azadi ka amrit mahotsav

ਪ੍ਰੈੱਸ ਕਮਿਊਨਿਕ

प्रविष्टि तिथि: 05 JUN 2024 5:36PM by PIB Chandigarh

ਕੇਂਦਰੀ ਮੰਤਰੀ ਮੰਡਲ ਨੇ 05.06.2024 ਨੂੰ ਹੋਈ ਆਪਣੀ ਬੈਠਕ ਵਿੱਚ ਰਾਸ਼ਟਰਪਤੀ ਨੂੰ 17ਵੀਂ ਲੋਕ ਸਭਾ ਨੂੰ ਤਤਕਾਲ ਪ੍ਰਭਾਵ ਨਾਲ ਭੰਗ ਕਰਨ ਦੀ ਸਲਾਹ ਦਿੱਤੀ ਹੈ। 

ਰਾਸ਼ਟਰਪਤੀ ਨੇ 05.06.2024 ਨੂੰ ਮੰਤਰੀ ਮੰਡਲ ਦੀ ਇਸ ਸਲਾਹ ਨੂੰ ਸਵੀਕਾਰ ਕਰ ਲਿਆ ਅਤੇ ਸੰਵਿਧਾਨ ਦੇ ਅਨੁਛੇਦ 85 ਦੀ ਧਾਰਾ (2) ਦੀ ਉਪ-ਧਾਰਾ (ਬੀ) ਦੁਆਰਾ ਉਸ ਨੂੰ ਪ੍ਰਦਾਨ ਕੀਤੀਆਂ ਸ਼ਕਤੀਆਂ ਦਾ ਪ੍ਰਯੋਗ ਕਰਦੇ ਹੋਏ 17ਵੀਂ ਲੋਕ ਸਭਾ ਨੂੰ ਭੰਗ ਕਰਨ ਦੇ ਆਦੇਸ਼ 'ਤੇ ਹਸਤਾਖਰ ਕਰ ਦਿੱਤੇ ਹਨ।

*****

ਡੀਐੱਸ/ਬੀਐੱਮ


(रिलीज़ आईडी: 2023112) आगंतुक पटल : 102
इस विज्ञप्ति को इन भाषाओं में पढ़ें: Malayalam , English , Khasi , Urdu , हिन्दी , Hindi_MP , Marathi , Bengali , Manipuri , Assamese , Odia , Tamil , Kannada