ਪ੍ਰਧਾਨ ਮੰਤਰੀ ਦਫਤਰ
ਪ੍ਰਧਾਨ ਮੰਤਰੀ ਨੇ ਸ਼੍ਰੀ ਪ੍ਰੇਮ ਸਿੰਘ ਤਮਾਂਗ ਨੂੰ ਸਿੱਕਮ ਦੇ ਮੁੱਖ ਮੰਤਰੀ ਵਜੋਂ ਸਹੁੰ ਚੁੱਕਣ ‘ਤੇ ਵਧਾਈਆਂ ਦਿੱਤੀਆਂ।
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਸ਼੍ਰੀ ਪ੍ਰੇਮ ਸਿੰਘ ਤਮਾਂਗ ਨੂੰ ਸਿੱਕਮ ਦੇ ਮੁੱਖ ਮੰਤਰੀ ਵਜੋਂ ਸਹੁੰ ਚੁੱਕਣ ‘ਤੇ ਵਧਾਈਆਂ ਦਿੱਤੀਆਂ ਹਨ।
प्रविष्टि तिथि:
10 JUN 2024 9:20PM by PIB Chandigarh
ਪ੍ਰਧਾਨ ਮੰਤਰੀ ਨੇ ਐਕਸ ‘ਤੇ ਪੋਸਟ ਕੀਤਾ;
“ਸਿੱਕਮ ਦੇ ਮੁੱਖ ਮੰਤਰੀ ਰੂਪ ਵਿੱਚ ਸਹੁੰ ਚੁੱਕਣ ‘ਤੇ ਸ਼੍ਰੀ ਪ੍ਰੇਮ ਸਿੰਘ ਤਮਾਂਗ ਗੋਲੇ ਨੂੰ ਵਧਾਈਆਂ। ਉਨ੍ਹਾਂ ਦੇ ਸਫ਼ਲ ਕਾਰਜਕਾਲ ਦੀ ਕਾਮਨਾ ਕਰਦਾ ਹਾਂ ਅਤੇ ਸਿੱਕਮ ਦੀ ਪ੍ਰਗਤੀ ਦੇ ਲਈ ਉਨ੍ਹਾਂ ਦੇ ਨਾਲ ਕੰਮ ਕਰਨ ਦੀ ਉਮੀਦ ਕਰਦਾ ਹਾਂ।”
***
ਡੀਐੱਸ/ਐੱਸਟੀ
(रिलीज़ आईडी: 2023955)
आगंतुक पटल : 141
इस विज्ञप्ति को इन भाषाओं में पढ़ें:
English
,
Urdu
,
हिन्दी
,
Marathi
,
Assamese
,
Bengali
,
Manipuri
,
Gujarati
,
Odia
,
Tamil
,
Telugu
,
Kannada
,
Malayalam