ਟੈਕਸਟਾਈਲ ਮੰਤਰਾਲਾ
azadi ka amrit mahotsav

ਸ਼੍ਰੀ ਪਬਿਤ੍ਰਾ ਮਾਰਗੇਰਿਟਾ (Pabitra Margherita) ਨੇ ਟੈਕਸਟਾਇਲ ਮੰਤਰਾਲੇ ਵਿੱਚ ਰਾਜ ਮੰਤਰੀ ਦਾ ਚਾਰਜ ਸੰਭਾਲਿਆ

प्रविष्टि तिथि: 11 JUN 2024 2:05PM by PIB Chandigarh

 

 

ਸ਼੍ਰੀ ਪਬਿਤ੍ਰਾ ਮਾਰਗੇਰਿਟਾ ਨੇ ਅੱਜ ਇੱਥੇ ਟੈਕਸਟਾਇਲ ਮੰਤਰਾਲੇ ਵਿੱਚ ਰਾਜ ਮੰਤਰੀ ਦਾ ਚਾਰਜ ਸੰਭਾਲਿਆ। ਸ਼੍ਰੀ ਮਾਰਗੇਰਿਟਾ ਰਾਜ ਸਭਾ ਮੈਂਬਰ ਹਨ ਅਤੇ ਅਸਮ ਦੇ ਮਾਰਗੇਰਿਟਾ ਵਿਧਾਨ ਸਭਾ ਚੋਣ ਖੇਤਰ ਤੋਂ ਚੁਣੇ ਹੋਏ ਹਨ। ਸਾਬਕਾ ਕੇਂਦਰੀ ਟੈਕਸਟਾਇਲ ਮੰਤਰੀ ਸ਼੍ਰੀ ਪੀਯੂਸ਼ ਗੋਇਲ ਨੇ ਕੇਂਦਰੀ ਟੈਕਸਟਾਇਲ ਮੰਤਰੀ ਸ਼੍ਰੀ ਗਿਰੀਰਾਜ ਸਿੰਘ ਦੀ ਮੌਜੂਦਗੀ ਵਿੱਚ ਸ਼੍ਰੀ ਮਾਰਗੇਰਿਟਾ ਨੂੰ ਗੁਲਦਸਤਾ ਭੇਂਟ ਕੀਤਾ। ਇਸ ਮੌਕੇ ਟੈਕਸਟਾਇਲ ਮੰਤਰਾਲੇ ਵਿੱਚ ਸਕੱਤਰ ਸ਼੍ਰੀਮਤੀ ਰਚਨਾ ਸ਼ਾਹ ਅਤੇ ਮੰਤਰਾਲੇ ਦੇ ਹੋਰ ਸੀਨੀਅਰ ਅਧਿਕਾਰੀ ਵੀ ਮੌਜੂਦ ਸਨ। 

*********

ਏਡੀ/ਐੱਨਐੱਸ


(रिलीज़ आईडी: 2024274) आगंतुक पटल : 87
इस विज्ञप्ति को इन भाषाओं में पढ़ें: English , Urdu , Marathi , हिन्दी , Hindi_MP , Assamese , Gujarati , Tamil , Kannada , Malayalam