ਰਾਸ਼ਟਰਪਤੀ ਸਕੱਤਰੇਤ

ਪ੍ਰੈੱਸ ਕਮਿਊਨਿਕ

Posted On: 10 JUN 2024 7:37PM by PIB Chandigarh

ਭਾਰਤ ਦੇ ਰਾਸ਼ਟਰਪਤੀ ਨੇ, ਪ੍ਰਧਾਨ ਮੰਤਰੀ ਦੀ ਸਲਾਹ ‘ਤੇ, ਕੇਂਦਰੀ ਮੰਤਰੀ ਮੰਡਲ ਦੇ ਹੇਠ ਲਿਖੇ ਮੈਂਬਰਾਂ ਦੇ ਦਰਮਿਆਨ ਵਿਭਾਗਾਂ ਦੀ ਵੰਡ ਦਾ ਨਿਰਦੇਸ਼ ਦਿੱਤਾ ਹੈ:-

 

ਪ੍ਰਧਾਨ ਮੰਤਰੀ

ਸ਼੍ਰੀ ਨਰੇਂਦਰ ਮੋਦੀ 

 

ਪ੍ਰਧਾਨ ਮੰਤਰੀ ਅਤੇ ਹੇਠ ਲਿਖੇ ਮੰਤਰਾਲਿਆਂ ਦੇ ਵੀ ਇੰਚਾਰਜ ਹਨ:

ਪਰਸੋਨਲ, ਜਨਤਕ ਸ਼ਿਕਾਇਤ ਅਤੇ ਪੈਨਸ਼ਨ ਮੰਤਰਾਲਾ;

ਪਰਮਾਣੂ ਊਰਜਾ ਵਿਭਾਗ;

ਡਿਪਾਰਟਮੈਂਟ ਆਫ ਅਟੋਮਿਕ ਐਨਰਜੀ;

ਸਾਰੇ ਮਹੱਤਵਪੂਰਨ ਨੀਤੀਗਤ ਮੁੱਦੇ; ਅਤੇ 

ਹੋਰ ਸਾਰੇ ਵਿਭਾਗ, ਜੋ ਕਿਸੇ ਮੰਤਰੀ ਨੂੰ ਵੰਡੇ ਨਹੀਂ ਗਏ ਹਨ।

 

ਕੈਬਨਿਟ ਮੰਤਰੀ

 

1.    

ਸ਼੍ਰੀ ਰਾਜ ਨਾਥ ਸਿੰਘ

ਰਕਸ਼ਾ ਮੰਤਰੀ

2.    

ਸ਼੍ਰੀ ਅਮਿਤ ਸ਼ਾਹ

ਗ੍ਰਹਿ ਮੰਤਰੀ; ਅਤੇ

ਸਹਿਕਾਰਤਾ ਮੰਤਰੀ

3.    

ਸ਼੍ਰੀ ਨਿਤਿਨ ਜੈਰਾਮ ਗਡਕਰੀ

ਰੋਡ ਟ੍ਰਾਂਸਪੋਰਟ ਅਤੇ ਰਾਜਮਾਰਗ ਮੰਤਰੀ 

4.    

ਸ਼੍ਰੀ ਜਗਤ ਪ੍ਰਕਾਸ਼ ਨੱਡਾ

ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਅਤੇ

ਰਸਾਇਣ ਅਤੇ ਖਾਦ ਮੰਤਰੀ

5.    

ਸ਼੍ਰੀ ਸ਼ਿਵਰਾਜ ਸਿੰਘ ਚੌਹਾਨ

ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ; ਅਤੇ

ਪੇਂਡੂ ਵਿਕਾਸ ਮੰਤਰੀ 

6.    

ਸ਼੍ਰੀਮਤੀ ਨਿਰਮਲਾ ਸੀਤਾਰਮਣ

ਵਿੱਤ ਮੰਤਰੀ; ਅਤੇ

ਕਾਰਪੋਰੇਟ ਮਾਮਲਿਆਂ ਦੇ ਮੰਤਰੀ

7.    

ਡਾ. ਸੁਬਰਾਮਨੀਅਮ ਜੈਸ਼ੰਕਰ

ਵਿਦੇਸ਼ ਮੰਤਰੀ

8.    

ਸ਼੍ਰੀ ਮਨੋਹਰ ਲਾਲ 

ਹਾਊਸਿੰਗ ਅਤੇ ਸ਼ਹਿਰੀ ਮਾਮਲਿਆਂ ਦੇ ਮੰਤਰੀ; ਅਤੇ ਬਿਜਲੀ ਮੰਤਰੀ

9.    

ਸ਼੍ਰੀ ਐੱਚ.ਡੀ. ਕੁਮਾਰਸਵਾਮੀ

ਹੈਵੀ ਇੰਡਸਟਰੀ ਮੰਤਰੀ; ਅਤੇ ਸਟੀਲ ਮੰਤਰੀ

10.         

ਸ਼੍ਰੀ ਪੀਯੂਸ਼ ਗੋਇਲ

ਵਣਜ ਅਤੇ ਉਦਯੋਗ ਮੰਤਰੀ

11.         

ਸ਼੍ਰੀ ਧਰਮੇਂਦਰ ਪ੍ਰਧਾਨ 

ਸਿੱਖਿਆ ਮੰਤਰੀ

12.         

ਸ਼੍ਰੀ ਜੀਤਨ ਰਾਮ ਮਾਂਝੀ

ਸੂਖਮ, ਲਘੂ ਅਤੇ ਦਰਮਿਆਨੇ ਉਦਯੋਗ ਮੰਤਰੀ।

13.         

ਸ਼੍ਰੀ ਰਾਜੀਵ ਰੰਜਨ ਸਿੰਘ ਉਰਫ (ਲਲਨ ਸਿੰਘ)

ਪੰਚਾਇਤੀ ਰਾਜ ਮੰਤਰੀ; ਅਤੇ 

ਮੱਛੀ ਪਾਲਣ, ਪਸ਼ੂ ਪਾਲਣ ਅਤੇ ਡੇਅਰੀ ਮੰਤਰੀ

14.         

ਸ਼੍ਰੀ ਸਰਬਾਨੰਦ ਸੋਨੋਵਾਲ

ਬੰਦਰਗਾਹਾਂ, ਜਹਾਜ਼ਰਾਨੀ ਅਤੇ ਜਲ ਮਾਰਗਾਂ ਬਾਰੇ ਮੰਤਰੀ (ਪੋਰਟਸ, ਸ਼ਿਪਿੰਗ ਅਤੇ ਵਾਟਰਵੇਅਜ਼ ਮੰਤਰੀ)

15.         

ਡਾ. ਵੀਰੇਂਦਰ ਕੁਮਾਰ 

ਸਮਾਜਿਕ ਨਿਆਂ ਅਤੇ ਸਸ਼ਕਤੀਕਰਣ ਮੰਤਰੀ

16.         

ਸ਼੍ਰੀ ਕਿੰਜਰਾਪੂ ਰਾਮਮੋਹਨ ਨਾਇਡੂ

ਸ਼ਹਿਰੀ ਹਵਾਬਾਜ਼ੀ ਮੰਤਰੀ (ਸਿਵਿਲ ਐਵੀਏਸ਼ਨ ਮੰਤਰੀ)

17.         

ਸ਼੍ਰੀ ਪ੍ਰਹਿਲਾਦ ਜੋਸ਼ੀ

ਖਪਤਕਾਰ ਮਾਮਲੇ, ਖੁਰਾਕ ਅਤੇ ਜਨਤਕ ਵੰਡ ਮੰਤਰੀ; ਅਤੇ

ਨਵੀਂ ਅਤੇ ਨਵਿਆਉਣਯੋਗ ਊਰਜਾ ਮੰਤਰੀ

18.         

ਸ਼੍ਰੀ ਜੁਏਲ ਓਰਾਮ 

ਕਬਾਇਲੀ ਮਾਮਲੇ ਮੰਤਰੀ

19.         

ਸ਼੍ਰੀ ਗਿਰੀਰਾਜ ਸਿੰਘ

ਟੈਕਸਟਾਈਲ ਮੰਤਰੀ

20.         

ਸ਼੍ਰੀ ਅਸ਼ਵਿਨੀ ਵੈਸ਼ਣਵ

ਰੇਲ ਮੰਤਰੀ;

ਸੂਚਨਾ ਅਤੇ ਪ੍ਰਸਾਰਣ ਮੰਤਰੀ; ਅਤੇ

ਇਲੈਕਟ੍ਰੋਨਿਕਸ ਅਤੇ ਸੂਚਨਾ ਟੈਕਨੋਲੋਜੀ ਮੰਤਰੀ.

21.         

ਸ਼੍ਰੀ ਜਯੋਤੀਰਾਦਿੱਤਿਆ ਐੱਮ. ਸਿੰਧੀਆ

ਸੰਚਾਰ ਮੰਤਰੀ; ਅਤੇ

ਉੱਤਰ ਪੂਰਬੀ ਖੇਤਰ ਵਿਕਾਸ ਮੰਤਰੀ

22.         

ਸ਼੍ਰੀ ਭੁਪੇਂਦਰ ਯਾਦਵ

ਵਾਤਾਵਰਣ, ਜੰਗਲਾਤ ਅਤੇ ਜਲਵਾਯੂ ਪਰਿਵਰਤਨ ਮੰਤਰੀ

23.         

ਸ਼੍ਰੀ ਗਜੇਂਦਰ ਸਿੰਘ ਸ਼ੇਖਾਵਤ 

ਸੱਭਿਆਚਾਰ ਮੰਤਰੀ; ਅਤੇ

ਸੈਰ-ਸਪਾਟਾ ਮੰਤਰੀ

24.         

ਸ਼੍ਰੀਮਤੀ ਅੰਨਪੂਰਣਾ ਦੇਵੀ

ਮਹਿਲਾ ਅਤੇ ਬਾਲ ਵਿਕਾਸ ਮੰਤਰੀ

25.         

ਸ਼੍ਰੀ ਕਿਰੇਨ ਰਿਜਿਜੂ

ਸੰਸਦੀ ਮਾਮਲੇ ਮੰਤਰੀ; ਅਤੇ

ਘੱਟ ਗਿਣਤੀ ਮਾਮਲੇ ਮੰਤਰੀ

26.         

ਸ਼੍ਰੀ ਹਰਦੀਪ ਸਿੰਘ ਪੁਰੀ

ਪੈਟਰੋਲੀਅਮ ਅਤੇ ਕੁਦਰਤੀ ਗੈਸ ਮੰਤਰੀ 

27.         

ਡਾ. ਮਨਸੁਖ ਮਾਂਡਵੀਯਾ 

ਕਿਰਤ ਅਤੇ ਰੋਜ਼ਗਾਰ ਮੰਤਰੀ; ਅਤੇ

ਯੁਵਾ ਮਾਮਲੇ ਅਤੇ ਖੇਡ ਮੰਤਰੀ।

28.         

ਸ਼੍ਰੀ ਜੀ. ਕਿਸ਼ਨ ਰੈੱਡੀ

ਕੋਲਾ ਅਤੇ ਖਾਨ ਮੰਤਰੀ 

29.         

ਸ਼੍ਰੀ ਚਿਰਾਗ ਪਾਸਵਾਨ

ਫੂਡ ਪ੍ਰੋਸੈੱਸਿੰਗ ਉਦਯੋਗ ਮੰਤਰੀ

30.         

ਸ਼੍ਰੀ ਸੀ.ਆਰ ਪਾਟਿਲ 

ਜਲ ਸ਼ਕਤੀ ਮੰਤਰੀ

 

 ਰਾਜ ਮੰਤਰੀ (ਸੁਤੰਤਰ ਚਾਰਜ)

 

1.    

ਰਾਓ ਇੰਦਰਜੀਤ ਸਿੰਘ

ਅੰਕੜਾ ਅਤੇ ਪ੍ਰੋਗਰਾਮ ਲਾਗੂਕਰਨ ਮੰਤਰਾਲੇ ਦੇ ਰਾਜ ਮੰਤਰੀ (ਸੁਤੰਤਰ ਚਾਰਜ);

ਯੋਜਨਾ ਮੰਤਰਾਲੇ ਦੇ ਰਾਜ ਮੰਤਰੀ (ਸੁਤੰਤਰ ਚਾਰਜ); ਅਤੇ

ਸੱਭਿਆਚਾਰਕ ਮੰਤਰਾਲੇ ਵਿੱਚ ਰਾਜ ਮੰਤਰੀ।

2.    

ਡਾ. ਜਿਤੇਂਦਰ ਸਿੰਘ

ਵਿਗਿਆਨ ਅਤੇ ਟੈਕਨੋਲੋਜੀ ਮੰਤਰਾਲੇ ਦੇ ਰਾਜ ਮੰਤਰੀ (ਸੁਤੰਤਰ ਚਾਰਜ);

ਧਰਤੀ ਵਿਗਿਆਨ ਮੰਤਰਾਲੇ ਦੇ ਰਾਜ ਮੰਤਰੀ (ਸੁਤੰਤਰ ਚਾਰਜ);

ਪ੍ਰਧਾਨ ਮੰਤਰੀ ਦਫ਼ਤਰ ਵਿੱਚ ਰਾਜ ਮੰਤਰੀ;

ਪਰਸੋਨਲ, ਜਨਤਕ ਸ਼ਿਕਾਇਤਾਂ ਅਤੇ ਪੈਨਸ਼ਨਾਂ ਦੇ ਮੰਤਰਾਲੇ ਵਿੱਚ ਰਾਜ ਮੰਤਰੀ;

ਪਰਮਾਣੂ ਊਰਜਾ ਵਿਭਾਗ ਵਿੱਚ ਰਾਜ ਮੰਤਰੀ; ਅਤੇ

ਪੁਲਾੜ ਵਿਭਾਗ ਵਿੱਚ ਰਾਜ ਮੰਤਰੀ

3.    

ਸ਼੍ਰੀ ਅਰਜੁਨ ਰਾਮ ਮੇਘਵਾਲ

ਕਾਨੂੰਨ ਅਤੇ ਨਿਆਂ ਮੰਤਰਾਲੇ ਦੇ ਰਾਜ ਮੰਤਰੀ (ਸੁਤੰਤਰ ਚਾਰਜ); ਅਤੇ

ਸੰਸਦੀ ਮਾਮਲਿਆਂ ਦੇ ਮੰਤਰਾਲੇ ਵਿੱਚ ਰਾਜ ਮੰਤਰੀ

4.    

ਸ਼੍ਰੀ ਜਾਧਵ ਪ੍ਰਤਾਪਰਾਓ ਗਣਪਤਰਾਓ

ਆਯੂਸ਼ ਮੰਤਰਾਲੇ ਦੇ ਰਾਜ ਮੰਤਰੀ (ਸੁਤੰਤਰ ਚਾਰਜ); ਅਤੇ

ਸਿਹਤ ਅਤੇ ਪਰਿਵਾਰ ਭਲਾਈ ਮੰਤਰਾਲੇ ਵਿੱਚ ਰਾਜ ਮੰਤਰੀ।

5.    

ਸ਼੍ਰੀ ਜਯੰਤ ਚੌਧਰੀ

ਕੌਸ਼ਲ ਵਿਕਾਸ ਅਤੇ ਉੱਦਮਤਾ ਮੰਤਰਾਲੇ ਦੇ ਰਾਜ ਮੰਤਰੀ (ਸੁਤੰਤਰ ਚਾਰਜ); ਅਤੇ

ਸਿੱਖਿਆ ਮੰਤਰਾਲੇ ਵਿੱਚ ਰਾਜ ਮੰਤਰੀ।

 

ਰਾਜ ਮੰਤਰੀ 

1.    

ਸ਼੍ਰੀ ਜਿਤਿਨ ਪ੍ਰਸਾਦ 

ਵਣਜ ਅਤੇ ਉਦਯੋਗ ਮੰਤਰਾਲੇ ਵਿੱਚ ਰਾਜ ਮੰਤਰੀ; ਅਤੇ

ਇਲੈਕਟ੍ਰੋਨਿਕਸ ਅਤੇ ਸੂਚਨਾ ਟੈਕਨੋਲੋਜੀ ਮੰਤਰਾਲੇ ਵਿੱਚ ਰਾਜ ਮੰਤਰੀ।

2.    

ਸ਼੍ਰੀ ਸ਼੍ਰੀਪਦ ਯੈਸੋ ਨਾਇਕ

ਬਿਜਲੀ ਮੰਤਰਾਲੇ ਵਿੱਚ ਰਾਜ ਮੰਤਰੀ; ਅਤੇ

ਨਵੀਂ ਅਤੇ ਨਵਿਆਉਣਯੋਗ ਊਰਜਾ ਮੰਤਰਾਲੇ ਵਿੱਚ ਰਾਜ ਮੰਤਰੀ।

3.    

ਸ਼੍ਰੀ ਪੰਕਜ ਚੌਧਰੀ 

ਵਿੱਤ ਮੰਤਰਾਲੇ ਵਿੱਚ ਰਾਜ ਮੰਤਰੀ।

4.    

ਸ਼੍ਰੀ ਕ੍ਰਿਸ਼ਨ ਪਾਲ 

ਸਹਿਕਾਰਤਾ ਮੰਤਰਾਲੇ ਵਿੱਚ ਰਾਜ ਮੰਤਰੀ।

5.    

ਸ਼੍ਰੀ ਰਾਮਦਾਸ ਅਠਾਵਲੇ 

ਸਮਾਜਿਕ ਨਿਆਂ ਅਤੇ ਸਸ਼ਕਤੀਕਰਣ ਮੰਤਰਾਲੇ ਵਿੱਚ ਰਾਜ ਮੰਤਰੀ।

6.    

ਸ਼੍ਰੀ ਰਾਮ ਨਾਥ ਠਾਕੁਰ 

ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰਾਲੇ ਵਿੱਚ ਰਾਜ ਮੰਤਰੀ।

7.    

ਸ਼੍ਰੀ ਨਿਤਿਆਨੰਦ ਰਾਏ

ਗ੍ਰਹਿ ਮੰਤਰਾਲੇ ਵਿੱਚ ਰਾਜ ਮੰਤਰੀ

8.    

ਸ਼੍ਰੀਮਤੀ ਅਨੁਪ੍ਰਿਯਾ ਪਟੇਲ

ਸਿਹਤ ਅਤੇ ਪਰਿਵਾਰ ਭਲਾਈ ਮੰਤਰਾਲੇ ਵਿੱਚ ਰਾਜ ਮੰਤਰੀ; ਅਤੇ

ਰਸਾਇਣ ਅਤੇ ਖਾਦ ਮੰਤਰਾਲੇ ਵਿੱਚ ਰਾਜ ਮੰਤਰੀ।

9.    

ਸ਼੍ਰੀ ਵੀ. ਸੋਮੰਨਾ

ਜਲ ਸ਼ਕਤੀ ਮੰਤਰਾਲੇ ਵਿੱਚ ਰਾਜ ਮੰਤਰੀ; ਅਤੇ

ਰੇਲ ਮੰਤਰਾਲੇ ਵਿੱਚ ਰਾਜ ਮੰਤਰੀ।

10.         

ਡਾ. ਚੰਦਰ ਸ਼ੇਖਰ ਪੈੱਮਾਸਾਨੀ

ਪੇਂਡੂ ਵਿਕਾਸ ਮੰਤਰਾਲੇ ਵਿੱਚ ਰਾਜ ਮੰਤਰੀ; ਅਤੇ

ਸੰਚਾਰ ਮੰਤਰਾਲੇ ਵਿੱਚ ਰਾਜ ਮੰਤਰੀ।

11.         

ਪ੍ਰੋ. ਐੱਸ.ਪੀ ਸਿੰਘ ਬਘੇਲ

ਮੱਛੀ ਪਾਲਣ, ਪਸ਼ੂ ਪਾਲਣ ਅਤੇ ਡੇਅਰੀ ਮੰਤਰਾਲੇ ਵਿੱਚ ਰਾਜ ਮੰਤਰੀ; ਅਤੇ

ਪੰਚਾਇਤੀ ਰਾਜ ਮੰਤਰਾਲੇ ਵਿੱਚ ਰਾਜ ਮੰਤਰੀ।

12.         

ਸੁਸ਼੍ਰੀ ਸ਼ੋਭਾ ਕਰੰਦਲਾਜੇ

ਸੂਖਮ, ਲਘੂ ਅਤੇ ਦਰਮਿਆਨੇ ਉਦਯੋਗ ਮੰਤਰਾਲੇ ਵਿੱਚ ਰਾਜ ਮੰਤਰੀ; ਅਤੇ

ਕਿਰਤ ਅਤੇ ਰੋਜ਼ਗਾਰ ਮੰਤਰਾਲੇ ਵਿੱਚ ਰਾਜ ਮੰਤਰੀ।

13.         

ਸ਼੍ਰੀ ਕਿਰਤੀਵਰਧਨ ਸਿੰਘ

ਵਾਤਾਵਰਣ, ਜੰਗਲਾਤ ਅਤੇ ਜਲਵਾਯੂ ਪਰਿਵਰਤਨ ਮੰਤਰਾਲੇ ਵਿੱਚ ਰਾਜ ਮੰਤਰੀ; ਅਤੇ

ਵਿਦੇਸ਼ ਮੰਤਰਾਲੇ ਵਿੱਚ ਰਾਜ ਮੰਤਰੀ।

14.         

ਸ਼੍ਰੀ ਬੀ.ਐੱਲ ਵਰਮਾ

ਖਪਤਕਾਰ ਮਾਮਲੇ, ਖੁਰਾਕ ਅਤੇ ਜਨਤਕ ਵੰਡ ਮੰਤਰਾਲੇ ਵਿੱਚ ਰਾਜ ਮੰਤਰੀ; ਅਤੇ

ਸਮਾਜਿਕ ਨਿਆਂ ਅਤੇ ਸ਼ਕਤੀਕਰਣ ਮੰਤਰਾਲੇ ਵਿੱਚ ਰਾਜ ਮੰਤਰੀ।

15.         

ਸ਼੍ਰੀ ਸ਼ਾਂਤਨੂ ਠਾਕੁਰ 

ਬੰਦਰਗਾਹਾਂ, ਜਹਾਜ਼ਰਾਨੀ ਅਤੇ ਜਲਮਾਰਗ ਮੰਤਰਾਲੇ ਵਿੱਚ ਰਾਜ ਮੰਤਰੀ। (ਪੋਰਟਸ, ਸ਼ਿਪਿੰਗ ਅਤੇ ਵਾਟਰਵੇਅਜ਼ ਮੰਤਰੀ)

16.         

ਸ਼੍ਰੀ ਸੁਰੇਸ਼ ਗੋਪੀ

ਪੈਟਰੋਲੀਅਮ ਅਤੇ ਕੁਦਰਤੀ ਗੈਸ ਮੰਤਰਾਲੇ ਵਿੱਚ ਰਾਜ ਮੰਤਰੀ; ਅਤੇ

ਸੈਰ-ਸਪਾਟਾ ਮੰਤਰਾਲੇ ਵਿੱਚ ਰਾਜ ਮੰਤਰੀ।

17.         

ਡਾ. ਐੱਲ ਮੁਰੂਗਨ

ਸੂਚਨਾ ਅਤੇ ਪ੍ਰਸਾਰਣ ਮੰਤਰਾਲੇ ਵਿੱਚ ਰਾਜ ਮੰਤਰੀ; ਅਤੇ

ਸੰਸਦੀ ਮਾਮਲਿਆਂ ਦੇ ਮੰਤਰਾਲੇ ਵਿੱਚ ਰਾਜ ਮੰਤਰੀ।

18.         

ਸ਼੍ਰੀ ਅਜੈ ਟਮਟਾ (Ajay Tamta)

ਰੋਡ ਟ੍ਰਾਂਸਪੋਰਟ ਅਤੇ ਰਾਜਮਾਰਗ ਮੰਤਰਾਲੇ ਵਿੱਚ ਰਾਜ ਮੰਤਰੀ।

19.         

ਸ਼੍ਰੀ ਬੰਦੀ ਸੰਜੈ ਕੁਮਾਰ 

ਗ੍ਰਹਿ ਮੰਤਰਾਲੇ ਵਿੱਚ ਰਾਜ ਮੰਤਰੀ।

20.         

ਸ਼੍ਰੀ ਕਮਲੇਸ਼ ਪਾਸਵਾਨ

ਪੇਂਡੂ ਵਿਕਾਸ ਮੰਤਰਾਲੇ ਵਿੱਚ ਰਾਜ ਮੰਤਰੀ।

21.         

ਸ਼੍ਰੀ ਭਾਗੀਰਥ ਚੌਧਰੀ 

ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰਾਲੇ ਵਿੱਚ ਰਾਜ ਮੰਤਰੀ।

22.         

ਸ਼੍ਰੀ ਸਤੀਸ਼ ਚੰਦਰ ਦੂਬੇ

ਕੋਲਾ ਮੰਤਰਾਲੇ ਵਿੱਚ ਰਾਜ ਮੰਤਰੀ; ਅਤੇ

ਖਾਨ ਮੰਤਰਾਲੇ ਵਿੱਚ ਰਾਜ ਮੰਤਰੀ

23.         

ਸ਼੍ਰੀ ਸੰਜੈ ਸੇਠ

ਰਕਸ਼ਾ ਮੰਤਰਾਲੇ ਵਿੱਚ ਰਾਜ ਮੰਤਰੀ।

24.         

ਸ਼੍ਰੀ ਰਵਨੀਤ ਸਿੰਘ

ਫੂਡ ਪ੍ਰੋਸੈੱਸਿੰਗ ਉਦਯੋਗ ਮੰਤਰਾਲੇ ਵਿੱਚ ਰਾਜ ਮੰਤਰੀ; ਅਤੇ ਰੇਲ ਮੰਤਰਾਲੇ ਵਿੱਚ ਰਾਜ ਮੰਤਰੀ

25.         

ਸ਼੍ਰੀ ਦੁਰਗਾਦਾਸ ਉਈਕੇ

ਕਬਾਇਲੀ ਮਾਮਲਿਆਂ ਦੇ ਮੰਤਰਾਲੇ ਵਿੱਚ ਰਾਜ ਮੰਤਰੀ।

26.         

ਸ਼੍ਰੀਮਤੀ ਰਕਸ਼ਾ ਨਿਖਿਲ ਖੜਸੇ

ਯੁਵਾ ਮਾਮਲੇ ਅਤੇ ਖੇਡ ਮੰਤਰਾਲੇ ਵਿੱਚ ਰਾਜ ਮੰਤਰੀ।

27.         

ਸ਼੍ਰੀ ਸੁਕਾਂਤਾ ਮਜ਼ੂਮਦਾਰ

ਸਿੱਖਿਆ ਮੰਤਰਾਲੇ ਵਿੱਚ ਰਾਜ ਮੰਤਰੀ; ਅਤੇ

ਉੱਤਰ ਪੂਰਬੀ ਖੇਤਰ ਦੇ ਵਿਕਾਸ ਮੰਤਰਾਲੇ ਵਿੱਚ ਰਾਜ ਮੰਤਰੀ

28.         

ਸ਼੍ਰੀਮਤੀ ਸਾਵਿੱਤਰੀ ਠਾਕੁਰ 

ਮਹਿਲਾ ਅਤੇ ਬਾਲ ਵਿਕਾਸ ਮੰਤਰਾਲੇ ਵਿੱਚ ਰਾਜ ਮੰਤਰੀ

29.         

ਸ਼੍ਰੀ ਤੋਖਣ ਸਾਹੂ

ਹਾਊਸਿੰਗ ਅਤੇ ਸ਼ਹਿਰੀ ਮਾਮਲਿਆਂ ਦੇ ਮੰਤਰਾਲੇ ਵਿੱਚ ਰਾਜ ਮੰਤਰੀ

30.         

ਸ਼੍ਰੀ ਰਾਜ ਭੂਸ਼ਣ ਚੌਧਰੀ 

ਜਲ ਸ਼ਕਤੀ ਮੰਤਰਾਲੇ ਵਿੱਚ ਰਾਜ ਮੰਤਰੀ

31.         

ਸ਼੍ਰੀ ਭੂਪਤੀ ਰਾਜੂ ਸ੍ਰੀਨਿਵਾਸ ਵਰਮਾ

ਹੈਵੀ ਇੰਡਸਟਰੀ ਮੰਤਰਾਲੇ ਵਿੱਚ ਰਾਜ ਮੰਤਰੀ; ਅਤੇ

ਸਟੀਲ ਮੰਤਰਾਲੇ ਵਿੱਚ ਰਾਜ ਮੰਤਰੀ

32.         

ਸ਼੍ਰੀ ਹਰਸ਼ ਮਲਹੋਤਰਾ

ਕਾਰਪੋਰੇਟ ਮਾਮਲੇ ਦੇ ਮੰਤਰਾਲੇ ਵਿੱਚ ਰਾਜ ਮੰਤਰੀ; ਅਤੇ ਰੋਡ ਟ੍ਰਾਂਸਪੋਰਟ ਅਤੇ ਰਾਜਮਾਰਗ ਮੰਤਰਾਲੇ ਵਿੱਚ ਰਾਜ ਮੰਤਰੀ

33.         

ਸ਼੍ਰੀਮਤੀ ਨਿਮੂਬੈਨ ਜਯੰਤੀਭਾਈ ਬਾਂਭਨੀਆ (Smt. Nimuben Jayantibhai Bambhaniya)

ਖਪਤਕਾਰ ਮਾਮਲੇ, ਖੁਰਾਕ ਅਤੇ ਜਨਤਕ ਵੰਡ ਮੰਤਰਾਲੇ ਵਿੱਚ ਰਾਜ ਮੰਤਰੀ।

34.         

ਸ਼੍ਰੀ ਮੁਰਲੀਧਰ ਮੋਹੋਲ

ਸਹਿਕਾਰਤਾ ਮੰਤਰਾਲੇ ਵਿੱਚ ਰਾਜ ਮੰਤਰੀ; ਅਤੇ

ਸ਼ਹਿਰੀ ਹਵਾਬਾਜ਼ੀ (ਸਿਵਿਲ ਐਵੀਏਸ਼ਨ) ਮੰਤਰਾਲੇ ਵਿੱਚ ਰਾਜ ਮੰਤਰੀ

35.         

ਸ਼੍ਰੀ ਜੌਰਜ ਕੁਰੀਅਨ

ਘੱਟ ਗਿਣਤੀ ਮਾਮਲੇ ਦੇ ਮੰਤਰਾਲੇ ਵਿੱਚ ਰਾਜ ਮੰਤਰੀ; ਅਤੇ ਮੱਛੀ ਪਾਲਣ, ਪਸ਼ੂ ਪਾਲਣ ਅਤੇ ਡੇਅਰੀ ਮੰਤਰਾਲੇ ਵਿੱਚ ਰਾਜ ਮੰਤਰੀ

36.         

ਸ਼੍ਰੀ ਪਬਿਤ੍ਰਾ ਮਾਰਗੇਰਿਟਾ 

ਵਿਦੇਸ਼ ਮੰਤਰਾਲੇ ਵਿੱਚ ਰਾਜ ਮੰਤਰੀ; ਅਤੇ

ਟੈਕਸਟਾਇਲ ਮੰਤਰਾਲੇ ਵਿੱਚ ਰਾਜ ਮੰਤਰੀ।

 

*****

ਡੀਐੱਸ



(Release ID: 2024276) Visitor Counter : 68