ਕਬਾਇਲੀ ਮਾਮਲੇ ਮੰਤਰਾਲਾ
azadi ka amrit mahotsav

ਸ਼੍ਰੀ ਦੁਰਗਾ ਦਾਸ ਉਈਕੇ ਨੇ ਕਬਾਇਲੀ ਮਾਮਲਿਆਂ ਦੇ ਮੰਤਰਾਲੇ ਵਿੱਚ ਕੇਂਦਰੀ ਰਾਜ ਮੰਤਰੀ ਵਜੋਂ ਚਾਰਜ ਸੰਭਾਲਿਆ

प्रविष्टि तिथि: 11 JUN 2024 7:11PM by PIB Chandigarh

ਸ਼੍ਰੀ ਦੁਰਗਾ ਦਾਸ ਉਈਕੇ ਨੇ ਅੱਜ ਨਵੀਂ ਦਿੱਲੀ ਸਥਿਤ ਸ਼ਾਸਤਰੀ ਭਵਨ ਵਿੱਚ ਕਬਾਇਲੀ ਮਾਮਲਿਆਂ ਦੇ ਮੰਤਰਾਲੇ ਵਿੱਚ ਕੇਂਦਰੀ ਰਾਜ ਮੰਤਰਾ ਵਜੋਂ ਚਾਰਜ ਸੰਭਾਲਿਆ। ਇਸ ਮੌਕੇ ‘ਤੇ ਮੰਤਰਾਲੇ ਦੇ ਸਕੱਤਰ ਸ਼੍ਰੀ ਵਿਭੂ ਨਾਇਰ ਅਤੇ ਹੋਰ ਸੀਨੀਅਰ ਅਧਿਕਾਰੀਆਂ ਨੇ ਸ਼੍ਰੀ ਉਈਕੇ ਦਾ ਸੁਆਗਤ ਕੀਤਾ।

 

 

 

 ਸ਼੍ਰੀ ਉਈਕੇ ਪਹਿਲੀ ਵਾਰ 2019 ਦੀਆਂ ਆਮ ਚੋਣਾਂ ਵਿੱਚ ਮੱਧ ਪ੍ਰਦੇਸ਼ ਦੇ ਬੈਤੂਲ ਹਲਕੇ ਤੋਂ ਲੋਕ ਸਭਾ ਲਈ ਚੁਣੇ ਗਏ ਸਨ। ਤਦ ਤੋਂ, ਉਹ ਰੱਖਿਆ ਸਬੰਧੀ ਸਥਾਈ ਕਮੇਟੀ ਦੇ ਮੈਂਬਰ ਅਤੇ ਕਬਾਇਲੀ ਮਾਮਲਿਆਂ ਦੇ ਮੰਤਰਾਲੇ ਦੀ ਸਲਾਹਕਾਰ ਕਮੇਟੀ ਦੇ ਮੈਂਬਰ ਰਹੇ ਹਨ।

*****

ਵੀਐੱਮ


(रिलीज़ आईडी: 2024657) आगंतुक पटल : 90
इस विज्ञप्ति को इन भाषाओं में पढ़ें: English , Urdu , हिन्दी , Hindi_MP , Kannada , Malayalam