ਮਹਿਲਾ ਤੇ ਬਾਲ ਵਿਕਾਸ ਮੰਤਰਾਲਾ
azadi ka amrit mahotsav

ਕੇਂਦਰੀ ਮਹਿਲਾ ਅਤੇ ਬਾਲ ਵਿਕਾਸ ਮੰਤਰੀ ਸੁਸ਼੍ਰੀ ਅੰਨਪੂਰਨਾ ਦੇਵੀ ਨੇ ਮਹਿਲਾ ਅਤੇ ਬਾਲ ਵਿਕਾਸ ਮੰਤਰਾਲੇ ਦਾ ਅਹੁਦਾ ਸੰਭਾਲਿਆ


ਸੁਸ਼੍ਰੀ ਸਾਵਿਤਰੀ ਠਾਕੁਰ ਨੇ ਮਹਿਲਾ ਅਤੇ ਬਾਲ ਵਿਕਾਸ ਮੰਤਰਾਲੇ ਵਿੱਚ ਕੇਂਦਰੀ ਰਾਜ ਮੰਤਰੀ ਵਜੋਂ ਅਹੁਦਾ ਸੰਭਾਲ਼ ਲਿਆ ਹੈ

प्रविष्टि तिथि: 11 JUN 2024 4:39PM by PIB Chandigarh

ਕੇਂਦਰੀ ਮਹਿਲਾ ਅਤੇ ਬਾਲ ਵਿਕਾਸ ਮੰਤਰੀ ਸੁਸ਼੍ਰੀ ਅੰਨਪੂਰਨਾ ਦੇਵੀ ਨੇ ਮਹਿਲਾ ਅਤੇ ਬਾਲ ਵਿਕਾਸ ਮੰਤਰਾਲੇ ਦਾ ਅਹੁਦਾ ਸੰਭਾਲ਼ ਲਿਆ ਹੈ।

ਸੁਸ਼੍ਰੀ ਸਾਵਿਤਰੀ ਠਾਕੁਰ ਨੇ ਮਹਿਲਾ ਅਤੇ ਬਾਲ ਵਿਕਾਸ ਮੰਤਰਾਲੇ ਵਿੱਚ ਕੇਂਦਰੀ ਰਾਜ ਮੰਤਰੀ ਵਜੋਂ ਚਾਰਜ ਸੰਭਾਲ਼ ਲਿਆ ਹੈ।

 

 *********

 

ਐੱਸਐੱਸ/ਏਕੇਐੱਸ


(रिलीज़ आईडी: 2024718) आगंतुक पटल : 100
इस विज्ञप्ति को इन भाषाओं में पढ़ें: English , Urdu , Marathi , Hindi_MP , हिन्दी , Bengali , Tamil , Telugu , Kannada , Malayalam