ਕਿਰਤ ਤੇ ਰੋਜ਼ਗਾਰ ਮੰਤਰਾਲਾ
azadi ka amrit mahotsav

ਕੁਮਾਰੀ ਸ਼ੋਭਾ ਕਰੰਦਲਾਜੇ ਨੇ ਕਿਰਤ ਅਤੇ ਰੁਜ਼ਗਾਰ ਰਾਜ ਮੰਤਰੀ ਵਜੋਂ ਅਹੁਦਾ ਸੰਭਾਲਿਆ

प्रविष्टि तिथि: 11 JUN 2024 2:30PM by PIB Chandigarh

ਕੁਮਾਰੀ ਸ਼ੋਭਾ ਕਰੰਦਲਾਜੇ ਨੇ ਅੱਜ ਨਵੀਂ ਦਿੱਲੀ ਵਿੱਚ ਕਿਰਤ ਅਤੇ ਰੁਜ਼ਗਾਰ ਰਾਜ ਮੰਤਰੀ ਦੇ ਦਫ਼ਤਰ ਦਾ ਚਾਰਜ ਸੰਭਾਲ ਲਿਆ ਹੈ। ਉਨ੍ਹਾਂ ਕੋਲ ਸੂਖਮ, ਲਘੂ ਅਤੇ ਦਰਮਿਆਨੇ ਉਦਯੋਗ ਰਾਜ ਮੰਤਰੀ ਦਾ ਅਹੁਦਾ ਵੀ ਹੈ।

ਕੁਮਾਰੀ ਸ਼ੋਭਾ ਕਰੰਦਲਾਜੇ ਪਿਛਲੀ ਸਰਕਾਰ ਵਿੱਚ ਖੇਤੀਬਾੜੀ ਤੇ ਕਿਸਾਨ ਭਲਾਈ ਰਾਜ ਮੰਤਰੀ ਅਤੇ ਫੂਡ ਪ੍ਰੋਸੈਸਿੰਗ ਉਦਯੋਗ ਰਾਜ ਮੰਤਰੀ ਸਨ।

*****

ਐੱਮਜੇਪੀਐੱਸ 


(रिलीज़ आईडी: 2024893) आगंतुक पटल : 82
इस विज्ञप्ति को इन भाषाओं में पढ़ें: English , Urdu , Marathi , हिन्दी , Hindi_MP , Gujarati , Tamil , Telugu , Kannada , Malayalam