ਯੁਵਾ ਮਾਮਲੇ ਤੇ ਖੇਡ ਮੰਤਰਾਲਾ
                
                
                
                
                
                    
                    
                        ਸ਼੍ਰੀਮਤੀ ਰਕਸ਼ਾ ਨਿਖਿਲ ਖਡਸੇ ਨੇ ਯੁਵਾ ਮਾਮਲੇ ਅਤੇ ਖੇਡ ਰਾਜ ਮੰਤਰੀ ਦਾ ਅਹੁਦਾ ਸੰਭਾਲਿਆ
                    
                    
                        
                    
                
                
                    Posted On:
                11 JUN 2024 4:58PM by PIB Chandigarh
                
                
                
                
                
                
                ਸ਼੍ਰੀਮਤੀ ਰਕਸ਼ਾ ਨਿਖਿਲ ਖਡਸੇ ਨੇ ਅੱਜ ਸ਼ਾਸਤਰੀ ਭਵਨ ਵਿੱਚ ਯੁਵਾ ਮਾਮਲੇ ਅਤੇ ਖੇਡ ਰਾਜ ਮੰਤਰੀ ਵਜੋਂ ਅਹੁਦਾ ਸੰਭਾਲ ਲਿਆ ਹੈ। ਖੇਡ ਵਿਭਾਗ ਦੇ ਸਕੱਤਰ ਅਤੇ ਯੁਵਾ ਮਾਮਲੇ ਵਿਭਾਗ ਦੇ ਸਕੱਤਰ ਸਮੇਤ ਮੰਤਰਾਲੇ ਦੇ ਸੀਨੀਅਰ ਅਧਿਕਾਰੀਆਂ ਨੇ ਮੰਤਰੀ ਦਾ ਸਵਾਗਤ ਕੀਤਾ। ਸ਼੍ਰੀਮਤੀ ਰਕਸ਼ਾ ਨਿਖਿਲ ਖਡਸੇ ਨੇ ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਦਾ ਉਨ੍ਹਾਂ 'ਤੇ ਵਿਸ਼ਵਾਸ ਜਤਾਉਣ ਲਈ ਧੰਨਵਾਦ ਪ੍ਰਗਟ ਕੀਤਾ।

 

ਕੇਂਦਰੀ ਮੰਤਰੀ ਨੂੰ ਮੰਤਰਾਲੇ ਦੇ ਸੀਨੀਅਰ ਅਧਿਕਾਰੀਆਂ ਨੇ ਮੰਤਰਾਲੇ ਦੀਆਂ ਯੋਜਨਾਵਾਂ ਅਤੇ ਪਹਿਲਕਦਮੀਆਂ ਬਾਰੇ ਜਾਣਕਾਰੀ ਦਿੱਤੀ।
************
ਪੀਪੀਜੀ/ਐੱਸਕੇ 
                
                
                
                
                
                (Release ID: 2024966)
                Visitor Counter : 84