ਪ੍ਰਧਾਨ ਮੰਤਰੀ ਦਫਤਰ
azadi ka amrit mahotsav

ਪ੍ਰਧਾਨ ਮੰਤਰੀ ਨੇ ਪੇਮਾ ਖਾਂਡੂ (Pema Khandu) ਨੂੰ ਅਰੁਣਾਚਲ ਪ੍ਰਦੇਸ਼ ਦੇ ਮੁੱਖ ਮੰਤਰੀ ਵਜੋਂ ਸਹੁੰ ਚੁੱਕਣ 'ਤੇ ਵਧਾਈ ਦਿੱਤੀ

प्रविष्टि तिथि: 13 JUN 2024 1:31PM by PIB Chandigarh

ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ, ਨੇ ਅੱਜ ਸ਼੍ਰੀ ਪੇਮਾ ਖਾਂਡੂ (Pema Khandu) ਨੂੰ ਅਰੁਣਾਚਲ ਪ੍ਰਦੇਸ਼ ਦੇ ਮੁੱਖ ਮੰਤਰੀ ਵਜੋਂ ਸਹੁੰ ਚੁੱਕਣ 'ਤੇ ਵਧਾਈ ਦਿੱਤੀ।

ਪ੍ਰਧਾਨ ਮੰਤਰੀ ਨੇ ਸਹੁੰ ਚੁੱਕਣ ਵਾਲੇ ਹੋਰ ਮੰਤਰੀਆਂ ਨੂੰ ਵੀ ਵਧਾਈ ਦਿੱਤੀ  ਉਨ੍ਹਾਂ ਨੂੰ ਹੋਰ ਵੀ ਤੇਜ਼ ਗਤੀ ਨਾਲ ਵਿਕਾਸ ਨੂੰ ਸੁਨਿਸ਼ਚਿਤ ਕਰਕੇ ਜਨ ਸੇਵਾ ਲਈ ਉਨ੍ਹਾਂ ਦੇ ਭਵਿੱਖ ਦੇ ਪ੍ਰਯਾਸਾਂ ਲਈ ਵੀ ਸ਼ੁਭਕਾਮਨਾਵਾਂ ਦਿੱਤੀਆਂ।

ਪ੍ਰਧਾਨ ਮੰਤਰੀ ਨੇ ਐਕਸ (X) ‘ਤੇ ਪੋਸਟ ਕੀਤਾ:

 “ਸ਼੍ਰੀ ਪੇਮਾ ਖਾਂਡੂ ਜੀ ਨੂੰ ਅਰੁਣਾਚਲ ਪ੍ਰਦੇਸ਼ ਦੇ ਮੁੱਖ ਮੰਤਰੀ ਵਜੋਂ ਸਹੁੰ ਚੁੱਕਣ ‘ਤੇ ਵਧਾਈਆਂ। ਮੰਤਰੀਆਂ ਦੇ ਰੂਪ ਵਿੱਚ ਸਹੁੰ ਲੈਣ ਵਾਲੇ ਸਾਰੇ ਲੋਕਾਂ ਨੂੰ ਵੀ ਮੈਂ ਵਧਾਈ ਦੇਣਾ ਚਾਹਾਂਗਾ। ਲੋਕਾਂ ਦੀ ਸੇਵਾ ਕਰਨ ਦੇ ਉਨ੍ਹਾਂ ਦੇ ਭਵਿੱਖ ਦੇ ਪ੍ਰਯਾਸਾਂ ਲਈ ਮੇਰੀਆਂ ਸ਼ੁਭਕਾਮਨਾਵਾਂ। ਇਹ ਟੀਮ ਸੁਨਿਸ਼ਚਿਤ ਕਰੇਗੀ ਕਿ ਰਾਜ ਦਾ ਵਿਕਾਸ ਹੋਰ ਵੀ ਤੇਜ਼ ਗਤੀ ਨਾਲ ਹੋਵੇ।  

 

***

ਡੀਐੱਸ/ਆਰਟੀ  


(रिलीज़ आईडी: 2025041) आगंतुक पटल : 90
इस विज्ञप्ति को इन भाषाओं में पढ़ें: Khasi , English , Urdu , Marathi , हिन्दी , Hindi_MP , Bengali , Manipuri , Assamese , Gujarati , Odia , Tamil , Telugu , Kannada , Malayalam