ਪ੍ਰਧਾਨ ਮੰਤਰੀ ਦਫਤਰ

ਪ੍ਰਧਾਨ ਮੰਤਰੀ ਨੇ ਈਦ-ਉਲ-ਅਧਾ (ਈਦ-ਉਲ-ਜ਼ੁਹਾ) ਦੇ ਅਵਸਰ ‘ਤੇ ਲੋਕਾਂ (ਦੇਸ਼ਵਾਸੀਆਂ) ਨੂੰ ਸ਼ੁਭਕਾਮਨਾਵਾਂ ਦਿੱਤੀਆਂ

Posted On: 17 JUN 2024 10:05AM by PIB Chandigarh

ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਈਦ-ਉਲ-ਅਧਾ (ਈਦ-ਉਲ-ਜ਼ੁਹਾ) ਦੇ ਅਵਸਰ ਤੇ ਲੋਕਾਂ (ਦੇਸ਼ਵਾਸੀਆਂ) ਨੂੰ ਸ਼ੁਭਕਾਮਨਾਵਾਂ ਦਿੱਤੀਆਂ ਹਨ।

 ਆਪਣੇ ਇੱਕ ਐਕਸ (X) ਪੋਸਟ ਵਿੱਚ, ਪ੍ਰਧਾਨ ਮੰਤਰੀ ਨੇ ਕਿਹਾ;

 ਈਦ-ਉਲ-ਅਧਾ (ਈਦ-ਉਲ-ਜ਼ੁਹਾ) ਦੀਆਂ ਸ਼ੁਭਕਾਮਨਾਵਾਂਇਹ ਵਿਸ਼ੇਸ਼ ਅਵਸਰ ਸਾਡੇ ਸਮਾਜ ਵਿੱਚ ਸਦਭਾਵ ਤੇ ਇਕਜੁੱਟਤਾ ਦੇ ਬੰਧਨ ਨੂੰ ਹੋਰ ਮਜ਼ਬੂਤ ਕਰੇ। ਸਾਰੇ ਲੋਕ ਖੁਸ਼ ਅਤੇ ਤੰਦਰੁਸਤ ਰਹਿਣ।

 

***

 

ਡੀਐੱਸ/ਐੱਸਟੀ



(Release ID: 2025950) Visitor Counter : 23