ਪ੍ਰਧਾਨ ਮੰਤਰੀ ਦਫਤਰ

ਰਾਜਸਥਾਨ ਦੇ ਮੁੱਖ ਮੰਤਰੀ ਨੇ ਪ੍ਰਧਾਨ ਮੰਤਰੀ ਨਾਲ ਮੁਲਾਕਾਤ ਕੀਤੀ

Posted On: 17 JUN 2024 5:56PM by PIB Chandigarh

ਰਾਜਸਥਾਨ ਦੇ ਮੁੱਖ ਮੰਤਰੀ, ਸ਼੍ਰੀ ਭਜਨਲਾਲ ਸ਼ਰਮਾ ਨੇ ਅੱਜ ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨਾਲ ਮੁਲਾਕਾਤ ਕੀਤੀ।

ਪ੍ਰਧਾਨ ਮੰਤਰੀ ਦਫ਼ਤਰ ਨੇ ਐਕਸ (X) ‘ਤੇ ਪੋਸਟ ਕੀਤਾ:

 ਰਾਜਸਥਾਨ ਦੇ ਮੁੱਖ ਮੰਤਰੀ, ਸ਼੍ਰੀ ਭਜਨਲਾਲ ਸ਼ਰਮਾ ਨੇ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਨਾਲ ਮੁਲਾਕਾਤ ਕੀਤੀ।

 

***

 

ਡੀਐੱਸ/ਟੀਐੱਸ



(Release ID: 2026010) Visitor Counter : 20