ਇਸਪਾਤ ਮੰਤਰਾਲਾ

ਸ਼੍ਰੀ ਭੂਪਤੀ ਰਾਜੂ ਸ੍ਰੀਨਿਵਾਸ ਵਰਮਾ ਨੇ ਸਟੀਲ ਮੰਤਰਾਲੇ ਵਿੱਚ ਰਾਜ ਮੰਤਰੀ ਦਾ ਚਾਰਜ ਸੰਭਾਲ ਲਿਆ

Posted On: 18 JUN 2024 1:27PM by PIB Chandigarh

ਸ਼੍ਰੀ ਭੂਪਤੀ ਰਾਜੂ ਸ੍ਰੀਨਿਵਾਸ ਵਰਮਾ ਨੇ ਅੱਜ ਉਦਯੋਗ ਭਵਨ ਕੈਂਪਸ ਵਿੱਚ ਸਟੀਲ ਮੰਤਰਾਲੇ ਵਿੱਚ ਕੇਂਦਰੀ ਰਾਜ ਮੰਤਰੀ ਵਜੋਂ ਚਾਰਜ ਸੰਭਾਲ ਲਿਆ। ਸਟੀਲ ਮੰਤਰਾਲੇ ਦੇ ਸਕੱਤਰ ਸ਼੍ਰੀ ਨਾਗੇਂਦਰ ਨਾਥ ਸਿਨਹਾ ਨੇ ਮੰਤਰਾਲੇ ਦੇ ਸੀਨੀਅਰ ਅਧਿਕਾਰੀਆਂ ਦੇ ਨਾਲ ਮੰਤਰੀ ਮਹੋਦਯ ਦਾ ਸੁਆਗਤ ਕੀਤਾ।

 

 

ਸਟੀਲ ਮੰਤਰਾਲੇ ਦੇ ਸਕੱਤਰ, ਸ਼੍ਰੀ ਨਾਗੇਂਦਰ ਨਾਥ ਸਿਨਹਾ ਰਾਜ ਮੰਤਰੀ ਦਾ ਸੁਆਗਤ ਕਰਦੇ ਹੋਏ

ਇਸ ਤੋਂ ਪਹਿਲਾਂ ਕੇਂਦਰੀ ਕੋਲਾ ਅਤੇ ਖਾਣ ਮੰਤਰੀ ਸ਼੍ਰੀ ਜੀ. ਕਿਸ਼ਨ ਰੈੱਡੀ ਨੇ ਵੀ ਮੰਤਰੀ ਮਹੋਦਯ ਦਾ ਸੁਆਗਤ ਕੀਤਾ।

 

**********

ਸ਼ਿਤਿਜ ਸਿੰਘਾ



(Release ID: 2026188) Visitor Counter : 19