ਪ੍ਰਧਾਨ ਮੰਤਰੀ ਦਫਤਰ
azadi ka amrit mahotsav

ਰਾਜਸਥਾਨ ਦੇ ਰਾਜਪਾਲ ਨੇ ਪ੍ਰਧਾਨ ਮੰਤਰੀ ਨਾਲ ਮੁਲਾਕਾਤ ਕੀਤੀ

Posted On: 18 JUN 2024 3:26PM by PIB Chandigarh

ਰਾਜਸਥਾਨ ਦੇ ਰਾਜਪਾਲ, ਸ਼੍ਰੀ ਕਲਰਾਜ ਮਿਸ਼ਰਾ  ਨੇ ਅੱਜ ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨਾਲ ਮੁਲਾਕਾਤ ਕੀਤੀ।

 ਪ੍ਰਧਾਨ ਮੰਤਰੀ ਦਫ਼ਤਰ (ਪੀਐੱਮਓ) ਨੇ ਐਕਸ (X) ‘ਤੇ ਪੋਸਟ ਕੀਤਾ: 

 “ਰਾਜਸਥਾਨ ਦੇ ਰਾਜਪਾਲ ਸ਼੍ਰੀ ਕਲਰਾਜ ਮਿਸ਼ਰਾ ਨੇ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਨਾਲ ਮੁਲਾਕਾਤ ਕੀਤੀ।”

 

*********

ਡੀਐੱਸ/ਆਰਟੀ


(Release ID: 2026436) ਵਿਜ਼ੀਟਰ ਕਾਊਂਟਰ : 89