ਪ੍ਰਧਾਨ ਮੰਤਰੀ ਦਫਤਰ
ਪ੍ਰਧਾਨ ਮੰਤਰੀ ਨੇ ਉੱਤਰ ਪ੍ਰਦੇਸ਼ ਦੇ ਵਾਰਾਣਸੀ ਵਿੱਚ ਸ਼੍ਰੀ ਕਾਸ਼ੀ ਵਿਸ਼ਵਨਾਥ ਮੰਦਿਰ ਵਿੱਚ ਦਰਸ਼ਨ ਕੀਤੇ ਅਤੇ ਪੂਜਾ ਕੀਤੀ
प्रविष्टि तिथि:
18 JUN 2024 10:10PM by PIB Chandigarh
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਅੱਜ ਵਾਰਾਣਸੀ ਵਿੱਚ ਸ਼੍ਰੀ ਕਾਸ਼ੀ ਵਿਸ਼ਵਨਾਥ ਮੰਦਿਰ ਵਿੱਚ ਦਰਸ਼ਨ ਕੀਤੇ ਅਤੇ ਪੂਜਾ ਕੀਤੀ।
ਪ੍ਰਧਾਨ ਮੰਤਰੀ ਨੇ ਐਕਸ (X) ‘ਤੇ ਪੋਸਟ ਕੀਤਾ;
“ਕਾਸ਼ੀ ਵਿਸ਼ਵਨਾਥ ਮੰਦਿਰ ਵਿੱਚ ਭਾਰਤ ਦੀ ਪ੍ਰਗਤੀ ਅਤੇ 140 ਕਰੋੜ ਭਾਰਤੀਆਂ ਦੀ ਸਮ੍ਰਿੱਧੀ ਦੇ ਲਈ ਪ੍ਰਾਰਥਨਾ ਕੀਤੀ। ਮਹਾਦੇਵ ਦਾ ਅਸ਼ੀਰਵਾਦ ਸਦਾ ਸਾਡੇ ਸਾਰਿਆਂ ‘ਤੇ ਬਣਿਆ ਰਹੇ ਅਤੇ ਸਾਰੇ ਸੁਖੀ ਅਤੇ ਤੰਦਰੁਸਤ ਰਹਿਣ।”
“ਕਾਸ਼ੀ ਵਿੱਚ ਬਾਬਾ ਵਿਸ਼ਵਨਾਥ ਦੀ ਪੂਜਾ-ਅਰਚਨਾ ਕਰਕੇ ਮਨ ਨੂੰ ਅਸੀਮ ਸੰਤੋਸ਼ ਮਿਲਿਆ। ਬਾਬਾ ਤੋਂ ਸਾਰੇ ਦੇਸ਼ਵਾਸੀਆਂ ਦੇ ਸੁਖ, ਸ਼ਾਂਤੀ, ਸਮ੍ਰਿੱਧੀ ਅਤੇ ਉੱਤਮ ਸਿਹਤ ਦੀ ਕਾਮਨਾ ਕੀਤੀ।
ਜੈ ਬਾਬਾ ਵਿਸ਼ਵਨਾਥ!”
*********
ਡੀਐੱਸ/ਟੀਐੱਸ
(रिलीज़ आईडी: 2026497)
आगंतुक पटल : 87
इस विज्ञप्ति को इन भाषाओं में पढ़ें:
English
,
Urdu
,
Marathi
,
हिन्दी
,
Hindi_MP
,
Bengali
,
Assamese
,
Assamese
,
Manipuri
,
Gujarati
,
Odia
,
Tamil
,
Telugu
,
Kannada
,
Malayalam