ਪ੍ਰਧਾਨ ਮੰਤਰੀ ਦਫਤਰ

ਮਹਾਰਾਸ਼ਟਰ ਦੇ ਰਾਜਪਾਲ ਨੇ ਪ੍ਰਧਾਨ ਮੰਤਰੀ ਨਾਲ ਮੁਲਾਕਾਤ ਕੀਤੀ

Posted On: 19 JUN 2024 10:51PM by PIB Chandigarh

ਮਹਾਰਾਸ਼ਟਰ ਦੇ ਰਾਜਪਾਲ, ਸ਼੍ਰੀ ਰਮੇਸ਼ ਬੈਸ ਨੇ ਅੱਜ ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨਾਲ ਮੁਲਾਕਾਤ ਕੀਤੀ।

 ਪ੍ਰਧਾਨ ਮੰਤਰੀ ਦਫ਼ਤਰ ਨੇ ਐਕਸ (X) ‘ਤੇ ਪੋਸਟ ਕੀਤਾ;

 “ਮਹਾਰਾਸ਼ਟਰ ਦੇ ਰਾਜਪਾਲ, ਸ਼੍ਰੀ ਰਮੇਸ਼ ਬੈਸ ਨੇ ਪ੍ਰਧਾਨ ਮੰਤਰੀ ਨਰੇਂਦਰ ਮੋਦੀ (@narendramodi) ਨਾਲ ਮੁਲਾਕਾਤ ਕੀਤੀ।

 

***

ਡੀਐੱਸ/ਐੱਸਟੀ



(Release ID: 2027061) Visitor Counter : 15